Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਹੰਡਿਆਇਆ 'ਚ ਭਾਜਪਾ ਨੂੰ ਵੱਡਾ ਝਟਕਾ! ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ‘ਆਪ’ ਵਿੱਚ ਸ਼ਾਮਲ

ਭਾਜਪਾ ਦੇ ਕਈ ਹੋਰ ਆਗੂ ਵੀ 'ਆਪ' ਵਿੱਚ ਸ਼ਾਮਲ, ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਬਰਨਾਲਾ , 11 Dec 2024

Last updated on: Dec 11, 2024, 00:00 IST

ਹੰਡਿਆਇਆ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਏਥੇ ਵੱਡਾ ਝਟਕਾ ਲੱਗਾ ਹੈ।  ਬੁੱਧਵਾਰ ਨੂੰ ਦੋ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਸਮੇਤ ਕਈ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਗੁਰਮੀਤ ਸਿੰਘ ਹੰਢਿਆਇਆ ਨਗਰ ਕੌਂਸਲ ਵਿੱਚ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਤਿੰਨ ਵਾਰ ਬਰਨਾਲਾ ਜ਼ਿਲ੍ਹੇ ਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ।  

ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ ਅਤੇ ਭਾਜਪਾ ਆਗੂ ਚਰਨਪ੍ਰੀਤ ਸਿੰਘ ਅਤੇ ਬੂਟਾ ਸਿੰਘ ਵੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ 'ਆਪ' 'ਚ ਸ਼ਾਮਲ ਹੋਣ ਨਾਲ ਯਕੀਨੀ ਤੌਰ 'ਤੇ ਇੱਥੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ। ਸਾਰੇ ਨਵੇਂ ਆਗੂਆਂ ਨੂੰ ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ। ਸਾਰੇ ਆਗੂਆਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਇਸ ਵਾਰ ਦੀਆਂ ਲੋਕਲ ਬਾਡੀ ਚੋਣਾਂ 'ਚ ਪੰਜਾਬ 'ਚੋਂ ਭਾਜਪਾ ਦਾ ਸਫਾਇਆ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸ਼ਹਿਰਾਂ ਵਿੱਚ ਵੀ ਆਮ ਆਦਮੀ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ ਹੈ। 'ਆਪ' ਸਰਕਾਰ ਦੇ ਪਿਛਲੇ ਢਾਈ ਸਾਲਾਂ ਦੇ ਕੰਮਾਂ ਤੋਂ ਲੋਕ ਕਾਫੀ ਖੁਸ਼ ਹਨ।  ਹੁਣ ਲੋਕ ਨਗਰ ਪ੍ਰਸ਼ਾਸਨ ਵੀ ਆਮ ਆਦਮੀ ਪਾਰਟੀ ਦੇ ਹਵਾਲੇ ਕਰਨਾ ਚਾਹੁੰਦੇ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD