Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਿਅੰਕਾ ਗਾਂਧੀ ਨੂੰ ਮਿਲਣ ਪਹੁੰਚੇ ਗੁਰਜੀਤ ਸਿੰਘ ਔਜਲਾ

ਸ੍ਰੀ ਹਰਿਮੰਦਰ ਸਾਹਿਬ ਦਾ ਪਾਵਨ ਪ੍ਰਸ਼ਾਦ ਭੇਟ ਕੀਤਾ ਅਤੇ ਪਹਿਲੀ ਵਾਰ ਸੰਸਦ ਮੈਂਬਰ ਬਣਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ

Gurjeet Singh Aujla, Gurjit Singh Aujla, Punjab, Congress, Amritsar, Punjab Congress, Priyanka Gandhi

Web Admin

Web Admin

5 Dariya News

ਨਵੀਂ ਦਿੱਲੀ , 11 Dec 2024

Last updated on: Dec 11, 2024, 00:00 IST

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਔਜਲਾ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪਾਵਨ ਪ੍ਰਸ਼ਾਦ ਅਤੇ ਇੱਕ ਬੂਟਾ ਦੇ ਕੇ ਵਧਾਈ ਦਿਤੀ। ਨਵੀਂ ਦਿੱਲੀ ਵਿਖੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਨੂੰ ਮਿਲਣ ਪਹੁੰਚੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਰਾਹੁਲ ਗਾਂਧੀ ਹਰ ਵਰਗ ਦੀ ਆਵਾਜ਼ ਬਣ ਕੇ ਸੰਸਦ ਵਿੱਚ ਗੂੰਜਦੇ ਹਨ, ਉਸੇ ਤਰ੍ਹਾਂ ਹੁਣ ਪ੍ਰਿਅੰਕਾ ਗਾਂਧੀ ਵੀ ਗੂੰਜੇਗੀ।  

ਸੰਸਦ ਮੈਂਬਰ ਔਜਲਾ ਨੇ ਪ੍ਰਿਅੰਕਾ ਗਾਂਧੀ ਨੂੰ ਅੰਮ੍ਰਿਤਸਰ ਆਉਣ ਦਾ ਸੱਦਾ ਵੀ ਦਿੱਤਾ ਅਤੇ ਗੁਰੂ ਨਗਰੀ ਦੀ ਸੁੰਦਰਤਾ ਅਤੇ ਧਾਰਮਿਕ ਮਹੱਤਤਾ ਤੋਂ ਜਾਣੂ ਕਰਵਾਇਆ। ਉਸਨੇ ਕਿਹਾ ਕਿ ਸੁਪਰੀਮ ਪਾਵਰ ਦੀਆਂ ਅਸੀਸਾਂ ਊਹਨਾੰ ਦਾ ਮਾਰਗਦਰਸ਼ਨ ਕਰਦੀਆਂ ਰਹਿਣ ਕਿਉਂਕਿ ਉਹ ਵਾਇਨਾਡ ਦੇ ਲੋਕਾਂ ਲਈ ਅਣਥੱਕ ਮਿਹਨਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਸੇਵਾ ਦੇ ਇਸ ਪੰਜ ਸਾਲਾਂ ਦੇ ਸਫ਼ਰ ਵਿੱਚ ਉਨ੍ਹਾਂ ਨੂੰ ਤਾਕਤ, ਬੁੱਧੀ ਅਤੇ ਸਫਲਤਾ ਦੀ ਕਾਮਨਾ ਕਰਦੇ ਹਨ।

 

Tags: Gurjeet Singh Aujla , Gurjit Singh Aujla , Punjab , Congress , Amritsar , Punjab Congress , Priyanka Gandhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD