Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ - ਡਾ. ਰਣਜੀਤ ਸਿੰਘ ਰਾਏ

Health, Civil Surgeon Mansa, Mansa

Web Admin

Web Admin

5 Dariya News

ਮਾਨਸਾ , 13 Dec 2024

Last updated on: Dec 13, 2024, 00:00 IST

ਡਿਪਟੀ ਕਮਿਸਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ. ਏ. ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਇਸ ਮੌਕੇ ਸਿਵਲ ਸਰਜਨ ਵੱਲੋਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਦਾ ਜਿੱਥੇ ਹਾਲ-ਚਾਲ ਪੁੱਛਿਆ ਗਿਆ, ਉਥੇ ਹੀ ਉਨ੍ਹਾਂ ਤੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸੇਵਾਵਾਂ, ਪੀਣ ਵਾਲੇ ਪਾਣੀ, ਬਾਥਰੂਮਾਂ ਦੀ ਸਫਾਈ ਅਤੇ ਮੁਫ਼ਤ ਖਾਣਾ ਮਿਲਣ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਰਦੀਆਂ ਦੇ ਮੌਸਮ ਲਈ ਹਸਪਤਾਲ ਵੱਲੋਂ ਤਿਆਰੀ ਦੀ ਸਮੀਖਿਆ ਕੀਤੀ ਅਤੇ ਲੇਬਰ ਰੂਮ ਤੇ ਆਪ੍ਰੇਸ਼ਨ ਥੀਏਟਰ ਵਿੱਚ ਆਇਲ ਹੀਟਰ ਮੁੱਹਈਆ ਕਰਵਾਉਣ ਲਈ ਸਿਹਤ ਟੀਮ ਦੀ ਸ਼ਲਾਘਾ ਕੀਤੀ।

ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਾਵਾਂ ਅਤੇ ਜਣੇਪਾ ਸੇਵਾਵਾਂ ਸਬੰਧੀ ਵਿਸ਼ਵਾਸ ਦਿਵਾੳਂਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਮਰੀਜ਼ਾਂ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ 32 ਔਰਤਾਂ ਨੂੰ ਸਫਲ ਜਣੇਪਾ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ। 

ਇਸ ਤੋਂ ਇਲਾਵਾ ਉਚ ਜੋਖ਼ਮ ਗਰਭਵਤੀ ਔਰਤ ਦਾ ਸੱਤਵੇਂ ਮਹੀਨੇ ਦੇ ਸਮੇਂ ਦਾ ਸਫ਼ਲ ਜਣੇਪਾ ਕਰਕੇ ਬੱਚੇ ਦੀ ਜਾਨ ਬਚਾਈ ਗਈ।

 

Tags: Health , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD