Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Hardeep Singh Mundian, Sharry Kalsi, Deepak Bali, Sunny Ahluwalia, Baba Gurinder Singh Dhillon Ji, Chief of Dera Beas

Web Admin

Web Admin

5 Dariya News

ਜਲੰਧਰ , 14 Dec 2024

Last updated on: Dec 14, 2024, 00:00 IST

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ  ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।

ਅਰੋੜਾ ਦੇ ਨਾਲ ਆਏ ‘ਆਪ’ ਵਫ਼ਦ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਸ਼ਾਮਲ ਸਨ। ਸਾਰੇ ਆਗੂਆਂ ਨੇ ਬਾਬਾ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹੋਏ, ਵਿਕਾਸ ਅਤੇ ਪੰਜਾਬ ਦੀ ਭਲਾਈ ਪ੍ਰਤੀ ਵਚਨਬੱਧਤਾ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਵੀ ਸਾਂਝਾ ਕੀਤਾ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Hardeep Singh Mundian , Sharry Kalsi , Deepak Bali , Sunny Ahluwalia , Baba Gurinder Singh Dhillon Ji , Chief of Dera Beas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD