Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਲਾਨਾ ਸਮਾਗਮ 2024 ਸਮਰਤਮ ਅਤੇ ਕਦਮ

Anees School, Anees School Kharar, Education, School, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 14 Dec 2024

Last updated on: Dec 14, 2024, 00:00 IST

ਐਨੀਜ਼  ਸਕੂਲ ਵਿੱਚ 14ਦਸੰਬਰ  ਨੂੰ ਸਲਾਨਾ ਸਮਾਰੋਹ 2024 ਦਾ ਆਯੋਜਿਤ ਕੀਤਾ ਗਿਆ । ਇਹ ਪ੍ਰੋਗਰਾਮ ਸਵੇਰੇ ਦੋ ਸੈਸ਼ਨਾਂ ਵਿੱਚ ਆਯੋਜਿਤ ਕੀਤਾ ਗਿਆ ਸੀ- ਪਹਿਲੀ ਤੋਂ ਦੂਜੀ ਤੱਕ ਦੇ ਵਿਦਿਆਰਥੀਆਂ ਲਈ ਅਤੇ ਸ਼ਾਮ ਨੂੰ ਪ੍ਰੀ ਨਰਸਰੀ ਤੋਂ ਯੂ . ਕੇ .ਜੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ। 

ਪਹਿਲੀ ਤੋਂ ਦੂਜੀ ਜਮਾਤ ਵਾਲੇ ਪ੍ਰੋਗਰਾਮ ਦਾ ਨਾਂ   ‘ਸਮਰਤਮ’‘ ਪ੍ਰੀ ਨਰਸਰੀ ਤੋਂ ਯੂ .ਕੇ. ਜੀ ਵਾਲੇ  ਵਾਲੇ ਪ੍ਰੋਗਰਾਮ ਦਾ ਨਾਂ ‘ਕਦਮ’ ’ ਰੱਖਿਆ ਗਿਆ। ਪ੍ਰੋਗਰਾਮ ਦੇ ਸ਼ੁਰੂਆਤ ਵਿੱਚ ਸ੍ਰੀ ਅਨੀਤ ਗੋਇਲ (ਚੇਅਰਮੈਨ) ਅਤੇ ਸ੍ਰੀ ਮਤੀ ਸਫ਼ਲਾ ਗੋਇਲ ਐਨੀਜ਼ ਸਕੂਲ ਵੱਲੋਂ ਵਿਦਿਆਰਥੀਆਂ ਦੇ ਦਾਦਾ – ਦਾਦੀ ਨਾਲ ਸ਼ਮਾ ਰੋਸ਼ਨ ਕੀਤੀ ਗਈ ।  

ਸ਼੍ਰੀਮਤੀ  ਮਮਤਾ ਸ਼ਰਮਾ ਵੱਲੋਂ ਸਾਲਾਨਾ ਰਿਪੋਰਟ ਮਾਪਿਆਂ  ਨਾਲ ਸਾਂਝੀ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ  ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਕੀਤੀ ਗਈ। ਇਸ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਅਲੱਗ- ਅਲੱਗ  ਤਰਹਾਂ ਦੀ ਕਲਾ ਅਤੇ ਪ੍ਰਦਰਸ਼ਨ ਦਿਖਾਏ ਗਏ । 

ਵਿਦਿਆਰਥੀਆਂ ਵੱਲੋਂ ਇੱਕ ਨਾਟਕ ਪੇਸ਼ ਕੀਤਾ ਗਿਆ ਜਿਸ ਦੇ ਵਿੱਚ ਉਨਾਂ ਨੇ ਇਹ  ਸੁਨੇਹਾ ਦਿੱਤਾ ਕਿ ਸਾਨੂੰ  ਆਪਣੇ ਦਾਦਾ ਦਾਦੀ ਦੀ ਸੇਵਾ ਕਰਨੀ ਚਾਹੀਦੀ ਹੈ ਇਹ ਸਾਡੀਆਂ ਜੜ੍ਹਾਂ ਹਨ। ਇਸ ਤਰ੍ਹਾਂ ਦੇ  ਸਮਾਗਮ ਨੂੰ ਆਯੋਜਿਤ ਕਰਨ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਤੋਂ ਮਾਪੇ ਬਹੁਤ ਪ੍ਰਭਾਵਿਤ ਹੋਏ। 

ਇਸ ਤੋਂ ਇਲਾਵਾ ਖੇਡਾਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਟਰੋਫੀ ਦੇ ਨਾਲ ਸਨਮਾਨਿਤ ਵੀ ਕੀਤਾ ਗਿਆ। ਸਮਾਰੋਹ ਦੀ ਸਮਾਪਤੀ ‘ਧੰਨਵਾਦ ਦੇ ਵੋਟ ‘ਨਾਲ ਕੀਤੀ  ਗਈ, ਇਹ ਸਮਾਰੋਹ 2024 ਦਾ ਇਕ ਯਾਦਗਾਰ ਸਮਾਰੋਹ ਰਹੇਗਾ ।

 

Tags: Anees School , Anees School Kharar , Education , School , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD