Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਪੁਲਿਸ ਵੱਲੋਂ ਜਲਵਾਯੂ ਟਾਵਰ ਸੋਸਾਇਟੀ, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ”

16 ਸ਼ੱਕੀ ਵਿਅਕਤੀ “ਰਾਊਂਡਅੱਪ”, 13 ਟਰੈਫਿਕ ਚਲਾਨ, 03 ਵਹੀਕਲ ਜ਼ਬਤ

Crime News Punjab, Punjab Police, Police, Crime News, S.A.S. Nagar Police, Mohali Police

5 Dariya News

5 Dariya News

5 Dariya News

ਐਸ.ਏ.ਐਸ.ਨਗਰ , 15 Dec 2024

Last updated on: Dec 15, 2024, 00:00 IST

ਜ਼ਿਲ੍ਹਾ ਪੁਲਿਸ ਵੱਲੋਂ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ ਦੀਪਕ ਪਾਰੀਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਸਬ ਡਵੀਜ਼ਨ ਖਰੜ੍ਹ-1 ਦੇ ਇਲਾਕੇ ਵਿੱਚ ਐਤਵਾਰ ਨੂੰ ਜਲਵਾਯੂ ਟਾਵਰ ਸੋਸਾਇਟੀ, ਸੈਕਟਰ 125, ਸੰਨੀ ਇੰਨਕਲੇਵ ਖਰੜ ਵਿਖੇ “ਕੋਰਡਨ ਐਂਡ ਸਰਚ ਓਪਰੇਸ਼ਨ” (ਕਾਸੋ) ਚਲਾਇਆ ਗਿਆ, ਜਿਸ ਵਿੱਚ 03 ਐੱਸ ਪੀਜ਼ , 11 ਡੀ.ਐਸ.ਪੀਜ਼, 17 ਇੰਸਪੈਕਟਰ/ਐਸ.ਐਚ.ਓਜ਼ ਅਤੇ ਕਰੀਬ 100 ਪੁਲਿਸ ਮੁਲਾਜ਼ਮ ਸ਼ਾਮਲ ਹੋਏ। 

ਐੱਸ ਪੀ (ਜਾਂਚ) ਡਾ. ਜਯੋਤੀ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਜਲਵਾਯੂ ਟਾਵਰ ਸੋਸਾਇਟੀ ਦੇ ਸਾਰੇ ਗੇਟਾਂ ‘ਤੇ ਨਾਕੇ ਲਗਾ ਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਪੁੱਛਗਿੱਛ ਕੀਤੀ ਗਈ ਤੇ ਸੋਸਾਇਟੀ ਦੇ ਫਲੈਟਾਂ ਵਿੱਚ ਵੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਸੋਸਾਇਟੀ ਦੀ ਪਾਰਕਿੰਗ ਵਿੱਚ ਖੜ੍ਹੇ ਵਾਹਨਾਂ ਨੂੰ ਵੀ ਚੈੱਕ ਕੀਤਾ ਗਿਆ।ਇਸ ਦੌਰਾਨ 16 ਸ਼ੱਕੀ ਵਿਅਕਤੀ “ਰਾਊਂਡਅੱਪ” ਕੀਤੇ ਗਏ, ਜਿਨ੍ਹਾਂ ਨੂੰ ਪੁਲਿਸ ਸਟੇਸ਼ਨ ਵਿਖੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਸ ਦੌਰਾਨ 13 ਟਰੈਫਿਕ ਚਲਾਨ ਕੀਤੇ ਗਏ ਅਤੇ 03 ਵਹੀਕਲ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਇਸ ਓਪਰੇਸ਼ਨ ਦਾ ਮੁੱਖ ਉਦੇਸ਼ ਮਾੜੇ ਅਨਸਰਾਂ/ਸ਼ੱਕੀ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਭਾਵਨਾਵਾਂ ਨੂੰ ਯਕੀਨੀ ਬਣਾਏ ਰੱਖਣਾ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD