Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬਡਮਿੰਟਨ ਟੂਰਨਾਮੈਂਟ

ਸੰਸਦ ਮੈਂਬਰਾਂ ਦੇ ਬਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Mansukh Mandaviya, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 18 Dec 2024

Last updated on: Dec 18, 2024, 00:00 IST

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੇਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਮੈਂਬਰਾਂ ਦੇ ਬੈਡਮਿੰਟਨ ਟੂਰਨਾਮੈਂਟ ਵਿੱਚ 5 ਖਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਕੌਂਸਟੀਟਿਊਸ਼ਨ ਕਲੱਬ ਆਫ ਇੰਡਿਆ (ਸੀ.ਸੀ.ਆਈ.) ਨਵੀਂ ਦਿੱਲੀ ਵਿਖੇ ਕਰਵਾਏ ਗਏ ਸਾਲਾਨਾ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਟੂਰਨਾਮੈਂਟ ਵਿੱਚ ਮੀਤ ਹੇਅਰ ਨੇ ਪੰਜ ਵਰਗਾਂ ਵਿੱਚ ਹਿੱਸਾ ਲਿਆ ਅਤੇ ਪੰਜੇ ਵਰਗਾਂ ਦੇ ਖਿਤਾਬ ਜਿੱਤੇ। 

ਮੀਤ ਹੇਅਰ ਜੋ ਸਾਂਸਦ ਮੈਂਬਰ ਬਣਨ ਤੋਂ ਪਹਿਲਾਂ ਪੰਜਾਬ ਦੇ ਖੇਡ ਮੰਤਰੀ ਵਜੋਂ ਵੀ ਸੇਵਾ ਨਿਭਾ ਚੁਕੇ ਹਨ, ਨੇ ਸੰਸਦ ਮੈਂਬਰਾਂ ਦੇ ਸਿੰਗਲਜ਼  ਵਰਗ, ਸੰਸਦ ਮੈਂਬਰਾਂ ਦ ਡਬਲਜ਼ ਵਰਗ, ਸੰਸਦ ਮੈਂਬਰਾਂ ਦ ਮਿਕਸਡ ਡਬਲਜ਼ ਵਰਗ, ਸੰਸਦ ਮੈਂਬਰ ਬਨਾਮ ਦਿੱਲੀ ਦੇ ਵਕੀਲਾਂ ਦੀ ਟੀਮ ਅਤੇ ਸੰਸਦ ਮੈਂਬਰ ਬਨਾਮ ਗੈਰ- ਸੰਸਦ ਮੈਂਬਰ ਟੀਮ ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਸਾਰੇ ਵਰਗਾਂ ਦੇ ਫਾਈਨਲ ਮੈਚ ਜਿੱਤ ਕੇ ਖਿਤਾਬ ਆਪਣੇ ਨਾਮ ਕੀਤਾ।

ਮੀਤ ਹੇਅਰ ਜੋ ਕਿ ਬੈਡਮਿੰਟਨ ਅਤੇ ਕ੍ਰਿਕਟ ਦੇ ਚੰਗੇ ਖਿਡਾਰੀ ਹਨ ਇਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਦੇ ਵਿਧਾਇਕਾਂ ਦੇ ਮੈਚ ਵਿੱਚ ਵੀ ਮੈਨ ਆਫ ਦੀ ਮੈਚ ਰਹੇ ਸਨ। ਮੀਤ ਹੇਅਰ ਨੇ ਕਿਹਾ ਕਿ ਖੇਡਾਂ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਅੱਜ ਸਾਨੂੰ ਸਾਰਿਆਂ ਨੂੰ ਫਿਟਨਸ ਲਈ ਖੇਡਣਾ ਚਾਹੀਦਾ ਹੈ ਇਸ ਨਾਲ ਖਿਡਾਰੀਆਂ ਨੂੰ ਵੀ ਹੌਸਲਾ ਅਫ਼ਜਾਈ ਮਿਲਦੀ ਹੈ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Mansukh Mandaviya , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD