Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Gurdaspur

Web Admin

Web Admin

5 Dariya News

ਡੇਰਾ ਬਾਬਾ ਨਾਨਕ (ਗੁਰਦਾਸਪੁਰ) , 20 Dec 2024

Last updated on: Dec 20, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ 'ਚ ਦਰਜ ਕੀਤੀ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD