Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਚਿਤਕਾਰਾ ਇੰਟਰਨੈਸ਼ਨਲ ਸਕੂਲ ਨੇ ਪੁਸ਼ਪ ਦੇ ਮਨਮੋਹਕ ਥੀਮ ਦਾ ਜਸ਼ਨ ਮਨਾਇਆ - ਇੱਕ ਫੁੱਲਾਂ ਦੀ ਕਹਾਣੀ ਅਨੁਭਵ

Chitkara International School, Chitkara School, Pushp A Flowery Tale Experience, Chandigarh, Panchkula

Web Admin

Web Admin

5 Dariya News

ਚੰਡੀਗੜ੍ਹ , 20 Dec 2024

Last updated on: Dec 20, 2024, 00:00 IST

ਚਿਤਕਾਰਾ ਇੰਟਰਨੈਸ਼ਨਲ ਸਕੂਲ ਨੇ ਆਪਣੇ ਚੰਡੀਗੜ੍ਹ ਅਤੇ ਪੰਚਕੂਲਾ ਕੈਂਪਸ ਵਿੱਚ ਧੂਮ-ਧਾਮ ਨਾਲ ਸਲਾਨਾ ਸਮਾਗਮ ਮਨਾਇਆ। ਇਹਨਾਂ ਜਸ਼ਨਾਂ ਦਾ ਥੀਮ ਪੁਸ਼ਪ - ਇੱਕ ਫੁੱਲਾਂ ਦੀ ਕਹਾਣੀ ਸੀ।ਚੰਡੀਗੜ੍ਹ ਸਕੂਲ ਦਾ ਇਹ 13ਵਾਂ ਅਤੇ ਪੰਚਕੂਲਾ ਸਕੂਲ ਦਾ 4ਥਾ  ਸਾਲਾਨਾ ਸਮਾਗਮ ਸੀ। ਇਹ ਸਮਾਗਮ ਫੁੱਲਾਂ ਦੀ ਸ਼ਾਨ ਨਾਲ ਭਰਿਆ ਹੋਇਆ ਸੀ ਜੋ ਵਿਦਿਆਰਥੀਆਂ ਦੇ ਵਿਕਾਸ, ਸੁੰਦਰਤਾ ਅਤੇ ਖਿੜਨ ਦੀ ਸਮਰੱਥਾ ਦਾ ਪ੍ਰਤੀਕ ਹੈ। 

ਸਕੂਲ ਦੇ ਪੰਚਕੂਲਾ ਕੈਂਪਸ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ ਸ਼੍ਰੀ ਵਰੁਣ ਚੌਧਰੀ ਲੋਕ ਸਭਾ ਮੈਂਬਰ, ਸਤਪਾਲ ਕੌਸ਼ਿਕ, ਜ਼ਿਲ੍ਹਾ ਸਿੱਖਿਆ ਅਧਿਕਾਰੀ, ਪੰਚਕੂਲਾ, ਅਤੇ ਸ਼੍ਰੀ ਸ਼ੇਖਰ ਚੰਦਰਾ, ਖੇਤਰੀ ਅਧਿਕਾਰੀ, ਸੀਬੀਐਸਈ, ਪੰਚਕੂਲਾ ਹਾਜ਼ਰ ਸਨ। ਉਨ੍ਹਾਂ ਦੇ ਪ੍ਰੇਰਨਾਦਾਇਕ ਸ਼ਬਦਾਂ ਅਤੇ ਉਤਸ਼ਾਹ ਨੇ ਸਮਾਗਮ ਦੀ ਮਹੱਤਤਾ ਨੂੰ ਹੋਰ ਵਧਾ ਦਿੱਤਾ ਜਿਸ ਕਾਰਨ ਇਹ ਪ੍ਰੋਗਰਾਮ ਸਾਰੇ ਸਰੋਤਿਆਂ ਲਈ ਯਾਦਗਾਰੀ ਅਨੁਭਵ ਬਣ ਗਿਆ। 

ਚੰਡੀਗੜ੍ਹ ਕੈਂਪਸ ਵਿਖੇ ਤਿੰਨ ਰੋਜ਼ਾ ਸਾਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਚੇਅਰਪਰਸਨ  ਡਾ ਸ਼੍ਰੀਮਤੀ ਸ਼ਿਪਰਾ ਬਾਂਸਲ ਅਤੇ ਚੰਡੀਗੜ੍ਹ ਦੀ ਸਿੱਖਿਆ ਸਕੱਤਰ ਸ਼੍ਰੀਮਤੀ ਪ੍ਰੇਰਨਾ ਪੁਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ। ਆਪਣੇ ਵਿਚਾਰ-ਪ੍ਰੇਰਕ ਭਾਸ਼ਣਾਂ ਵਿੱਚ, ਉਨਾਂ ਨੇ  ਬੱਚਿਆਂ ਦੇ ਵਿਕਾਸ ਵਿੱਚ ਨਵੀਨਤਾ ਅਤੇ ਸੰਪੂਰਨ ਸਿੱਖਿਆ ਦੀ ਲੋੜ 'ਤੇ ਜ਼ੋਰ ਦਿੱਤਾ। 

ਚਿਤਕਾਰਾ ਐਜੂਕੇਸ਼ਨਲ ਟਰੱਸਟ ਦੀ ਦੂਰਅੰਦੇਸ਼ੀ ਲੀਡਰਸ਼ਿਪ ਇਸ ਸਮਾਗਮ ਦਾ ਇਕ ਮਜਬੂਤ ਨੀਂਹ ਪੱਥਰ ਸੀ। ਇਸ ਮੌਕੇ ਚਿਤਕਾਰਾ ਯੂਨੀਵਰਸਿਟੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਚਾਂਸਲਰ ਡਾ: ਅਸ਼ੋਕ ਚਿਤਕਾਰਾ, ਚਿਤਕਾਰਾ ਯੂਨੀਵਰਸਿਟੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪ੍ਰੋ ਚਾਂਸਲਰ ਡਾ: ਮਧੂ ਚਿਤਕਾਰਾ ਅਤੇ ਚਿਤਕਾਰਾ ਇੰਟਰਨੈਸ਼ਨਲ ਸਕੂਲਾਂ ਦੇ ਚੇਅਰਪਰਸਨ ਅਤੇ ਚਿਤਕਾਰਾ ਯੂਨੀਵਰਸਿਟੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵਾਈਸ ਪ੍ਰਧਾਨ ਮੋਹਿਤ ਚਿਤਕਾਰਾ ਵੀ ਹਾਜ਼ਰ ਸਨ। 

ਉਨਾਂ  ਦੀ ਅਣਮੁੱਲੀ ਅਗਵਾਈ, ਹੌਸਲਾ-ਅਫ਼ਜ਼ਾਈ ਦੇ ਸ਼ਬਦਾਂ ਅਤੇ ਸੰਪੂਰਨ ਸਿੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਨੇ ਸਰੋਤਿਆਂ ਨੂੰ ਡੂੰਘਾ ਪ੍ਰਭਾਵਤ ਕੀਤਾ ਅਤੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਚਿਤਕਾਰਾ ਇੰਟਰਨੈਸ਼ਨਲ ਸਕੂਲ ਦੇ ਦੋਵੇਂ ਕੈਂਪਸ ਵਿੱਚ ਰਚਨਾਤਮਕਤਾ ਅਤੇ ਕਲਾਤਮਕ ਸ਼ਾਨ ਦਾ ਪ੍ਰਦਰਸ਼ਨ ਅਤੇ  ਅਦਭੁਤ ਨਜ਼ਾਰੇ ਦੇਖੇ ਗਏ ਜਿੱਥੇ ਵਿਦਿਆਰਥੀਆਂ ਨੇ ਫੁੱਲਾਂ ਦੇ ਆਧਾਰਿਤ ਡਿਜ਼ਾਈਨ ਬਣਾਏ ਅਤੇ  ਮਨਮੋਹਕ ਪ੍ਰੋਗਰਾਮ ਪੇਸ਼ ਕੀਤੇ। 

ਇਸ ਮੌਕੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਡਾ: ਨਿਯਾਤੀ ਚਿਤਕਾਰਾ ਨੇ ਪਤਵੰਤਿਆਂ, ਮਾਪਿਆਂ ਅਤੇ ਵਿਦਿਆਰਥੀਆਂ ਦੇ ਸਹਿਯੋਗ ਅਤੇ ਉਤਸ਼ਾਹ ਲਈ ਉਨ੍ਹਾਂ ਦਾ ਅਟੁੱਟ ਧੰਨਵਾਦ ਕੀਤਾ। ਉਨਾਂ ਨੇ ਕਿਹਾ, “ਸਾਡੇ ਲਈ ਸਲਾਨਾ ਸਮਾਗਮ ਵਿਦਿਆਰਥੀਆਂ ਦੀ ਮਿਹਨਤ, ਸਿਰਜਣਾਤਮਕਤਾ ਅਤੇ ਉਹਨਾਂ ਕਦਰਾਂ-ਕੀਮਤਾਂ ਦਾ ਜਸ਼ਨ ਮਨਾਉਣ ਦਾ ਇੱਕ ਮੋਕਾ ਹੈ ਜੋ ਸਾਨੂੰ ਪਿਆਰੇ ਹਨ, ਜੋ ਵਿਕਾਸ ਅਤੇ ਸੰਭਾਵਨਾ ਦੇ ਦਰਸ਼ਨ ਦਾ ਪ੍ਰਤੀਕ ਹਨ ਸਾਡਾ ਫਲਸਫਾ ਇਨ੍ਹਾਂ ਭਵਿੱਖ ਦੇ ਨੇਤਾਵਾਂ ਨੂੰ ਬਹੁਤ ਅਗੇ ਵਧਾਣ  ਦੇ ਸਾਡੇ ਇਰਾਦੇ ਨੂੰ ਮਜ਼ਬੂਤ ਕਰਦਾ ਹੈ।

ਚਿਤਕਾਰਾ ਇੰਟਰਨੈਸ਼ਨਲ ਸਕੂਲ ਦਾ ਸਲਾਨਾ ਸਮਾਗਮ ਇਕ ਸ਼ਾਨਦਾਰ ਪ੍ਰਮਾਣ ਹੈ ਕੀ ਕੀਵੇਂ ਇਸ ਸ਼ਾਨਦਾਰ ਜਸ਼ਨ ਨੇ ਸਮੁੱਚੇ ਸਕੂਲੀ ਭਾਈਚਾਰੇ, ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਪ੍ਰੇਰਿਤ ਕਰਨ ਲਈ ਇੱਕ ਸਾਂਝੇ ਦ੍ਰਿਸ਼ਟੀਕੋਣ ਵਿੱਚ ਇੱਕਜੁੱਟ ਕੀਤਾ।

 

Tags: Chitkara International School , Chitkara School , Pushp A Flowery Tale Experience , Chandigarh , Panchkula

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD