Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ੈਰੀ ਕਲਸੀ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰੇਦਸ਼

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 23 Dec 2024

Last updated on: Dec 23, 2024, 00:00 IST

ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਸ਼ੈਰੀ ਕਲਸੀ ਵਲੋਂ ਆਪਣੇ ਦਫਤਰ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲ ਸੁਣਕੇ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਜਾਂਦੀਆਂ ਹਨ ਅਤੇ ਉਨਾਂ ਦੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਲੋਕ ਜਦ ਦਫਤਰਾਂ ਵਿੱਚ ਆਪਣਾ ਕੰਮ ਕਰਵਾਉਣ ਜਾਣ ਤਾਂ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨਾਂ ਅੱਗੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ। ਉਨਾਂ ਅੱਗੇ ਕਿਹਾ ਕਿ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਉਨਾਂ ਦੀ ਪ੍ਰਮੁੱਖਤਾ ਹੈ ਅਤੇ ਲੋਕਾਂ ਦੀ ਸੇਵਾ ਵਿੱਚ, ਉਹ 24 ਘੰਟੇ ਹਾਜ਼ਰ ਹਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD