Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਜਲੰਧਰ ਦੇ ਪੰਜ ਕੌਂਸਲਰਾਂ ਦਾ 'ਆਪ' ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦਾ ਮੇਅਰ ਬਣਨਾ ਤੈਅ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਸਾਰੇ ਪੰਜ ਕੌਂਸਲਰ 'ਆਪ' ਵਿਚ ਹੋਏ ਸ਼ਾਮਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Ravjot Singh,Mohinder Bhagat

Web Admin

Web Admin

5 Dariya News

ਜਲੰਧਰ , 23 Dec 2024

Last updated on: Dec 23, 2024, 00:00 IST

ਆਮ ਆਦਮੀ ਪਾਰਟੀ (ਆਪ) ਲਈ ਜਲੰਧਰ ਨਗਰ ਨਿਗਮ ਦਾ ਮੇਅਰ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ।  ਸੋਮਵਾਰ ਨੂੰ ਕਾਂਗਰਸ, ਭਾਜਪਾ ਅਤੇ ਦੋ ਆਜ਼ਾਦ ਸਮੇਤ ਪੰਜ ਕੌਂਸਲਰ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਵਿੱਚ ਬਹੁਮਤ ਦੇ ਜਾਦੂਈ ਅੰਕੜੇ ਨੂੰ ਛੂਹ ਲਿਆ ਹੈ। ਇਹ ਪੰਜ ਕੌਂਸਲਰ ‘ਆਪ’ ਆਗੂਆਂ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਡਾ. ਰਵਜੋਤ ਸਿੰਘ ਅਤੇ ਮੋਹਿੰਦਰ ਭਗਤ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।  

ਹੁਣ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੇ ਕੁੱਲ 43 ਕੌਂਸਲਰ ਹੋ ਗਏ ਹਨ ਅਤੇ ਮੇਅਰ ਬਣਨ ਲਈ ਇੰਨੇ ਹੀ ਕੌਂਸਲਰਾਂ ਦੀ ਲੋੜ ਹੁੰਦੀ ਹੈ। ਜਲੰਧਰ ਦੇ ਵਾਰਡ ਨੰਬਰ 47 ਤੋਂ ਕਾਂਗਰਸੀ ਕੌਂਸਲਰ ਮਨਮੀਤ ਕੌਰ ਅਤੇ ਵਾਰਡ ਨੰਬਰ 65 ਤੋਂ ਕਾਂਗਰਸੀ ਕੌਂਸਲਰ ਪਰਵੀਨ ਵਾਸਨ ਪਾਰਟੀ ਵਿੱਚ ਸ਼ਾਮਲ ਹੋ ਗਏ। ਵਾਰਡ ਨੰਬਰ 63 ਤੋਂ ਭਾਜਪਾ ਕੌਂਸਲਰ ਸੁਲੇਖਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਦੋ ਆਜ਼ਾਦ ਕੌਂਸਲਰ- ਵਾਰਡ ਨੰਬਰ 46 ਦੇ ਕੌਂਸਲਰ ਤਰਸੇਮ ਸਿੰਘ ਅਤੇ ਵਾਰਡ ਨੰਬਰ 81 ਤੋਂ ਕੌਂਸਲਰ ਸੀਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। 

ਸਾਰੇ ਕੌਂਸਲਰਾਂ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਨਿਗਮ ਵਿੱਚ ਪਾਰਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Ravjot Singh , Mohinder Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD