Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਜਿੰਮਖਾਨਾ ਕਲੱਬ ਵਿਖੇ ਸੋਲਰ ਪਾਵਰ ਪ੍ਰਾਜੈਕਟ ਦੀ ਸ਼ੁਰੂਆਤ

ਨਵਾਂ ਕਮਰਾ ਵੀ ਕੀਤਾ ਸਮਰਪਿਤ

Pradeep Kumar Sabharwal, Divisional Commissioner Jalandhar, Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 24 Dec 2024

Last updated on: Dec 24, 2024, 00:00 IST

ਡਵੀਜ਼ਨਲ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਜੋ ਕਿ ਜਲੰਧਰ ਜਿੰਮਖਾਨਾ ਕਲੱਬ ਦੇ ਪ੍ਰਧਾਨ ਵੀ ਹਨ, ਵੱਲੋਂ ਅੱਜ ਕਲੱਬ ਵਿਖੇ ਸੋਲਰ ਪਾਵਰ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਨਵਾਂ ਕਮਰਾ ਵੀ ਕਲੱਬ ਮੈਂਬਰਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ।

ਸ਼੍ਰੀ ਸੱਭਰਵਾਲ ਨੇ ਦੱਸਿਆ ਕਿ ਕਲੱਬ ਵਿਖੇ 260 ਕਿਲੋਵਾਟ ਦੀ ਸਮਰੱਥਾ ਵਾਲਾ ਸੋਲਰ ਪਾਵਰ ਪ੍ਰਾਜੈਕਟ ਲਾਇਆ ਜਾ ਰਿਹਾ ਹੈ, ਜੋ ਕਿ ਕਲੱਬ ਦੀ 80 ਫੀਸਦੀ ਦੇ ਕਰੀਬ ਬਿਜਲੀ ਦੀ ਲੋੜ ਪੂਰੀ ਕਰਨ ਦੇ ਸਮਰੱਥ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ 15 ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ।

ਕਲੱਬ ਮੈਂਬਰਾਂ ਨੂੰ ਇਸ ਨਵੀਂ ਪਹਿਲਕਦਮੀ ਲਈ ਮੁਬਾਰਕਬਾਦ ਦਿੰਦਿਆਂ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਬਿਜਲੀ ਦੀ ਬੱਚਤ ਹੋਵੇਗੀ ਸਗੋਂ ਕਲੱਬ ਦੀ ਬਿਜਲੀ ਦੀ ਜ਼ਰੂਰਤ ਪੂਰੀ ਹੋਣ ਤੋਂ ਇਲਾਵਾ ਕਲੱਬ ਦਾ ਬਿਜਲੀ ਬਿੱਲ ਦਾ ਖਰਚਾ ਵੀ ਘਟੇਗਾ। ਨਵੇਂ ਕਮਰੇ ਦਾ ਜਾਇਜ਼ਾ ਲੈਣ ਉਪਰੰਤ ਡਵੀਜ਼ਨਲ ਕਮਿਸ਼ਨਰ-ਕਮ-ਪ੍ਰਧਾਨ ਜਿੰਮਖਾਨਾ ਕਲੱਬ ਨੇ ਕਲੱਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਗੱਲਬਾਤ ਵੀ ਕੀਤੀ। 

ਉਨ੍ਹਾਂ ਕਲੱਬ ਪ੍ਰਬੰਧਕਾਂ ਵੱਲੋਂ ਕਲੱਬ ਮੈਂਬਰਾਂ ਦੀ ਸਹੂਲਤ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੀ ਸਲਾਹਿਆ। ਇਸ ਮੌਕੇ ਕਲੱਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ।

 

Tags: Pradeep Kumar Sabharwal , Divisional Commissioner Jalandhar , Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD