Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਪ੍ਰਦਾਨ ਕੀਤੇ

Droupadi Murmu, President of India, President, Indian President, Rashtrapati, Pradhan Mantri Rashtriya Bal Puraskar

Web Admin

Web Admin

5 Dariya News

ਨਵੀਂ ਦਿੱਲੀ , 26 Dec 2024

Last updated on: Dec 26, 2024, 00:00 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਸੱਭਿਆਚਾਰਕ ਕੇਂਦਰ ਵਿੱਚ ਆਯੋਜਿਤ ਸਮਾਰੋਹ ਵਿੱਚ 17 ਬੱਚਿਆਂ ਨੂੰ ਸੱਤ ਸ਼੍ਰੇਣੀਆਂ ਵਿੱਚ ਉਨ੍ਹਾਂ ਦੀ ਅਸਾਧਰਣ ਉਪਲਬਧੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਪ੍ਰਦਾਨ ਕੀਤੇ। ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੂਰੇ ਦੇਸ਼ ਅਤੇ ਸਮਾਜ ਨੂੰ ਉਨ੍ਹਾਂ ‘ਤੇ ਮਾਣ ਹੈ। 

ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਰਿਆਂ ਬੱਚਿਆਂ ਨੇ ਅਸਧਾਰਣ ਕੰਮ ਕੀਤੇ ਹਨ, ਅਦਭੁਤ ਉਪਲਬਧੀਆਂ ਹਾਸਲ ਕੀਤੀਆਂ ਹਨ। ਤੁਹਾਡੇ ਕੋਲ ਅਸੀਮਤ ਸਮਰੱਥਾਵਾਂ ਹਨ ਅਤੇ ਬੇਮਿਸਾਲ ਗੁਣ ਹਨ। ਉਨ੍ਹਾਂ ਨੇ ਕਿਹਾ ਕਿ ਆਪਣੇ ਦੇਸ਼ ਦੇ ਬੱਚਿਆਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਰਾਸ਼ਟਰਪਤੀ ਨੇ ਕਿਹਾ ਬੱਚਿਆ ਨੂੰ ਅਵਸਰ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਪਹਿਚਾਣਨਾ ਸਾਡੀ ਪਰੰਪਰਾ ਦਾ ਹਿੱਸਾ ਰਿਹਾ ਹੈ। 

ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਪਰੰਪਰਾ ਨੂੰ ਹੋਰ ਮਜ਼ਬੂਤ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਵਰ੍ਹੇ 2047 ਵਿੱਚ ਜਦੋਂ ਅਸੀਂ ਭਾਰਤ ਦੀ ਸੁਤੰਤਰਤਾ ਦੀ ਸ਼ਤਾਬਦੀ ਮਨਾਵਾਂਗੇ, ਤਦ ਇਹ ਪੁਰਸਕਾਰ ਜੇਤੂ ਦੇਸ਼ ਦੇ ਪ੍ਰਬੁੱਧ (ਜਾਗਰੂਕ) ਨਾਗਰਿਕ ਹੋਣਗੇ। ਅਜਿਹੇ ਪ੍ਰਤਿਭਾਸ਼ਾਲੀ ਲੜਕੇ-ਲੜਕੀਆਂ ਵਿਕਸਿਤ ਭਾਰਤ ਦੇ ਨਿਰਮਾਤਾ ਬਣਨਗੇ।

 

Tags: Droupadi Murmu , President of India , President , Indian President , Rashtrapati , Pradhan Mantri Rashtriya Bal Puraskar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD