Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab

Web Admin

Web Admin

5 Dariya News

ਨਵੀਂ ਦਿੱਲੀ , 27 Dec 2024

Last updated on: Dec 27, 2024, 00:00 IST

ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਦੇਹ ਉਤੇ ਫੁਲ ਮਾਲਾਵਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਡਾ.ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਦੁੱਖ ਸਾਂਝਾ ਕੀਤਾ।

ਸ.ਬੈਂਸ ਨੇ ਕਿਹਾ ਕਿ ਸ.ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਮੁਸ਼ਕਲ ਹਾਲਾਤ ਵਿਚੋਂ ਕੱਢ ਕੇ ਵਿਕਾਸ ਦੇ ਰਾਹ ਪਾਇਆ ਸੀ। ਉਨ੍ਹਾਂ ਨੇ ਦੇਸ਼ ਵਿਚ ਵਿੱਤੀ ਸੁਧਾਰਾਂ ਅਤੇ ਆਰਥਿਕ ਪ੍ਰਗਤੀ ਦਾ ਨਵਾਂ ਇਤਿਹਾਸ ਲਿਖਿਆ, ਜਿਸ ਸਦਕੇ ਦੇਸ਼ ਦੀ ਅਰਥਵਿਵਸਥਾ ਪ੍ਰਗਤੀ ਦੇ ਰਾਹ ਪਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਹੀ ਭਾਵੁਕ ਪਲ ਹਨ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿਰਫ ਇੱਕ ਸ਼ਖ਼ਸੀਅਤ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ॥ ਉਨ੍ਹਾਂ ਦੀ ਨਿਮਰਤਾ, ਇਮਾਨਦਾਰੀ, ਸਾਦਗੀ ਅਤੇ ਵਿਦਵਤਾ ਸਾਡੇ ਲਈ ਸਦੀਵੀ ਪ੍ਰੇਰਨਾ ਦਾ ਸਰੋਤ ਰਹੇਗੀ। 

ਉਨ੍ਹਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵਲੋਂ ਦੇਸ਼ ਦੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਸ. ਬੈਂਸ ਨੇ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ ਅਤੇ ਮਿੱਤਰਾਂ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD