Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 'ਆਪ' ਪੰਜਾਬ ਦੇ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਦਿੱਤੀ ਸ਼ਰਧਾਂਜਲੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Fatehgarh Sahib, Guru Gobind Singh Ji, Baba Zorawar Singh Ji, Baba Fateh Singh Ji, Gurdwara Sri Fatehgarh Sahib, Hardeep Singh Mundian, Amansher Singh Sharry Kalsi, Kuldeep Singh Dhaliwal, Laljit Singh Bhullar, Dr. Baljit Kaur, Gurmeet Singh Khuddian, Dr. Ravjot Singh, Mohinder Bhagat, Tarunpreet Singh Sond, Barinder Kumar Goyal, Malvinder Singh Kang, Chetan Singh Jauramajra, Jai Kishan

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Dec 2024

Last updated on: Dec 27, 2024, 00:00 IST

ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਗੁਰਦੁਆਰਾ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। 

ਇਸ ਮੌਕੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਤਿਹਾਸ ਵਿੱਚ ਲਾਸਾਨੀ ਹੈ। ਉਨ੍ਹਾਂ ਦੀ ਹਿੰਮਤ ਅਤੇ ਸਿਧਾਂਤਾਂ ਪ੍ਰਤੀ ਸਮਰਪਣ ਅਣਗਿਣਤ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੀ ਵਿਰਾਸਤ ਸਾਨੂੰ ਨਿਮਰਤਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਸਾਡਾ ਮਾਰਗਦਰਸ਼ਨ ਕਰਦੀ ਰਹੇਗੀ।

ਇਸ ਮੌਕੇ ਅਮਨ ਅਰੋੜਾ ਨਾਲ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆਂ ਸ਼ਾਮਲ ਸਨ।  

ਇਸ ਤੋਂ ਇਲਾਵਾ 'ਆਪ' ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਕਈ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਬ੍ਰਹਮ ਸ਼ੰਕਰ ਜਿੰਪਾ, ਜੈ ਕਿਸ਼ਨ ਸਿੰਘ ਰੋੜੀ, ਸੰਤੋਸ਼ ਕਟਾਰੀਆ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ, ਰੁਪਿੰਦਰ ਸਿੰਘ ਹੈਪੀ, ਜਗਤਾਰ ਸਿੰਘ, ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਨਦੀਪ ਕੌਰ ਅਰੋੜਾ, ਗੁਰਦਿੱਤ ਸਿੰਘ ਸੇਖੋਂ, ਸੀਨੀਅਰ ਡਾ. ਸਨੀ ਆਹਲੂਵਾਲੀਆ ਅਤੇ ਦੀਪਕ ਬਾਲੀ ਵੀ ਹਾਜ਼ਰ ਸਨ।

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜਾਬ ਭਰ ਤੋਂ ਆਏ ਆਪ ਆਗੂਆਂ ਅਤੇ ਅਹੁਦੇਦਾਰਾਂ  ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਅਤੇ ਸਾਹਿਬਜ਼ਾਦਿਆਂ ਦੀ ਵਿਰਾਸਤ ਸਾਨੂੰ ਇਨਸਾਫ਼ ਲਈ ਮੁਸੀਬਤਾਂ ਦਾ ਸਾਹਮਣਾ ਕਰਨ ਲਈ ਡਟੇ ਰਹਿਣ ਦੀ ਮਹੱਤਤਾ ਦੀ ਯਾਦ ਦਿਵਾਉਂਦੀ ਹੈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Fatehgarh Sahib , Guru Gobind Singh Ji , Baba Zorawar Singh Ji , Baba Fateh Singh Ji , Gurdwara Sri Fatehgarh Sahib , Hardeep Singh Mundian , Amansher Singh Sharry Kalsi , Kuldeep Singh Dhaliwal , Laljit Singh Bhullar , Dr. Baljit Kaur , Gurmeet Singh Khuddian , Dr. Ravjot Singh , Mohinder Bhagat , Tarunpreet Singh Sond , Barinder Kumar Goyal , Malvinder Singh Kang , Chetan Singh Jauramajra , Jai Kishan Singh Rori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD