Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ

ਹਲਕੇ ਦਾ ਸਰਬਪੱਖੀ ਵਿਕਾਸ ਮੇਰੀ ਪ੍ਰਮੁੱਖਤਾ : ਗੁਰਦੀਪ ਸਿੰਘ ਰੰਧਾਵਾ

Gurdeep Singh Randhawa, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਡੇਰਾ ਬਾਬਾ ਨਾਨਕ (ਬਟਾਲਾ) , 29 Dec 2024

Last updated on: Dec 29, 2024, 00:00 IST

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਆਪਣੇ ਦਫਤਰ ਵਿੱਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ ਇਤਿਹਾਸਕ ਕਦਮ ਚੁੱਕੇ ਹਨ।

ਵਿਧਾਇਕ ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ 600 ਯੂਨਿਟ ਬਿਜਲੀ ਮੁਫਤ ਦੇਣ ਤੋਂ ਇਲਾਵਾ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸ਼ਾਨਦਾਰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਵਿਧਾਇਕ ਰੰਧਾਵਾ ਨੇ ਇਤਿਹਾਸਕ ਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।

 

Tags: Gurdeep Singh Randhawa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD