Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

ਫਤਿਹਗੜ੍ਹ ਚੂੜੀਆਂ ਤੋਂ ਬਟਾਲਾ ਰੋਡ ਪੈਟਰੋਲ ਪੰਪ ਦੇ ਨੇੜੇ ਬਣੇ ਡਵਾਈਡਰ ਨੂੰ ਸੜਕ ਵਿੱਚੋਂ ਹਟਾ ਕੇ ਸਹੀ ਕਰਵਾਇਆ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ/ਬਟਾਲਾ , 01 Jan 2025

Last updated on: Jan 01, 2025, 00:00 IST

ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਫਤਿਹਗੜ੍ਹ ਚੂੜੀਆਂ ਤੋਂ ਬਟਾਲਾ ਰੋਡ ਪੈਟਰੋਲ ਪੰਪ ਦੇ ਨੇੜੇ ਬਣੇ ਡਵਾਈਡਰ ਜੋ ਐਕਸੀਡੈਂਟਾਂ ਦਾ ਕਾਰਨ ਬਣਦੇ ਸਨ। ਇਸ ਨੂੰ ਸੜਕ ਵਿੱਚੋਂ ਹਟਾ ਕੇ ਸਹੀ ਕੀਤਾ ਜਾ ਰਿਹਾ ਹੈ ਤਾਂ ਜੋ ਕੀ ਆਉਣ ਵਾਲੇ ਵਾਹਨਾਂ ਨੁੰ ਦੁਰਘਟਨਾ ਗ੍ਰਸਤ ਹੋਣ ਤੋਂ ਬਚਾਇਆ ਜਾ ਸਕੇ। 

ਇਸ ਮੌਕੇ ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਮਲਜਿੰਦਰ ਸਿੰਘ ਪੁਰੀਆ, ਨਵੀਸ਼ ਨੰਦਾ ਫਤਿਹਗੜ੍ਹ ਚੂੜੀਆਂ, ਸੁਖਦੇਵ ਸਿੰਘ, ਰਿੰਕੂ ਘਸੀਟਪੁਰਾ, ਕਰਨ ਬਾਠ, ਹਰਪ੍ਰੀਤ ਸਿੰਘ ਖਜਾਨਾਕੋਟ, ਗੁਰ ਪ੍ਰਤਾਪ ਸਿੰਘ ਪੱਤੀ ਬਾਠ, ਗੁਰਦੇਵ ਸਿੰਘ ਔਜਲਾ, ਕੁਲਬੀਰ ਸਿੰਘ ਅਲੀਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਕਰਮਜੀਤ ਸਿੰਘ ਬਰਾੜ ਤੇ ਜਗਜੀਤ ਸਿੰਘ ਆਜ਼ਮਪੁਰ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD