Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵੇਰਕਾ ਪਲਾਂਟ ਦੇ ਆਊਟਲੈੱਟਾਂ ਦਾ ਬੁਨਿਆਦੀ ਢਾਂਚਾ ਅੱਪਗ੍ਰੇਡ ਕਰੇਗੀ : ਨਰਿੰਦਰ ਸਿੰਘ ਸ਼ੇਰਗਿੱਲ

ਮੋਹਾਲੀ ਪਲਾਂਟ ਦੇ ਆਧੁਨਿਕੀਕਰਨ ਅਤੇ ਵਿਸਥਾਰ ਦਾ ਕੰਮ ਪ੍ਰਗਤੀ ਅਧੀਨ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ.ਨਗਰ , 01 Jan 2025

Last updated on: Jan 01, 2025, 00:00 IST

ਪੰਜਾਬ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 10 ਵੱਡੇ ਵੇਰਕਾ ਮਿਲਕ ਪਲਾਂਟਾਂ ਦੇ ਬਾਹਰ ਮੌਜੂਦਾ ਵੇਰਕਾ ਆਊਟਲੇਟਾਂ ਦੇ ਬੁਨਿਆਦੀ ਢਾਂਚੇ ਨੂੰ ਅਪਡੇਟ ਕਰਨ 'ਤੇ ਕੰਮ ਕਰ ਰਹੀ ਹੈ। 

ਨਵੇਂ ਸਾਲ ਦੇ ਪਹਿਲੇ ਹੀ ਦਿਨ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸ ਮੁੱਖ ਪਲਾਂਟਾਂ ਦੇ ਬਾਹਰ ਵੇਰਕਾ ਉਤਪਾਦਾਂ ਦੀ ਵਿੱਕਰੀ ਕਰਨ ਵਾਲੇ ਮੌਜੂਦਾ ਆਉਟਲੈਟਾਂ ਨੂੰ ਆਧੁਨਿਕ ਵਿੱਚ ਬਦਲਣਾ ਲਈ ਤਜਵੀਜ਼ਾਂ ਮੰਗੀਆਂ ਹਨ। 

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੇਰਕਾ ਆਊਟਲੈਟਸ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੂਬੇ ਵਿੱਚ ਵੇਰਕਾ ਮਿਲਕ ਪਲਾਂਟਾਂ ਦੇ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਵੱਲ ਵੀ ਧਿਆਨ ਦੇ ਰਹੀ ਹੈ। ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਕਿਹਾ ਕਿ ਮੋਹਾਲੀ ਵੇਰਕਾ ਪਲਾਂਟ ਦੀ ਸਮਰੱਥਾ ਨੂੰ ਵਧਾਉਣ ਲਈ 325 ਕਰੋੜ ਰੁਪਏ ਦੀ ਲਾਗਤ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ। 

ਇਸ ਤੋਂ ਪਹਿਲਾਂ, ਅੰਮ੍ਰਿਤਸਰ ਅਤੇ ਜਲੰਧਰ ਪਲਾਂਟਾਂ ਦਾ ਵੀ 80-80 ਕਰੋੜ ਤੋਂ ਵੱਧ ਦੀ ਲਾਗਤ ਨਾਲ ਆਧੁਨਿਕੀਕਰਨ ਅਤੇ ਅਪਗ੍ਰੇਡੇਸ਼ਨ ਕੀਤਾ ਗਿਆ ਹੈ। ਇਸੇ ਤਰ੍ਹਾਂ ਮਿਲਕਫੈੱਡ ਦੇ ਦੋਵੇਂ ਫੀਡ ਪਲਾਂਟ ਵੀ ਬੁਨਿਆਦੀ ਢਾਂਚਾ ਅੱਪ-ਗ੍ਰੇਡੇਸ਼ਨ ਅਧੀਨ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੇਰਕਾ ਵੱਲੋਂ ਮੁਕੰਮਲ ਕੀਤੇ 160 ਕਰੋੜ ਦੇ ਪ੍ਰਾਜੈਕਟ ਨੂੰ ਲੋਕ ਅਰਪਣ ਕਰਨ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮਿਲਕਫੈੱਡ ਦੁੱਧ ਉਤਪਾਦਕਾਂ ਨੂੰ ਉਨ੍ਹਾਂ ਦੇ ਦੁੱਧ ਦੀ ਬਿਹਤਰ ਕੀਮਤ ਦੇ ਕੇ ਆਰਥਿਕ ਪੱਧਰ ਉੱਚਾ ਚੁੱਕਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਇਸ ਤੋਂ ਇਲਾਵਾ, ਮਿਲਕ ਪਲਾਂਟਾਂ 'ਤੇ ਸਟਾਫ ਨੂੰ ਨਿਯੁਕਤ ਕਰਨ ਲਈ, ਉਨ੍ਹਾਂ ਦੀਆਂ ਨੌਕਰੀਆਂ ਨੂੰ ਸੁਰੱਖਿਅਤ ਕਰਨ ਲਈ ਤਨਖ਼ਾਹ ਦੇ ਮੌਜੂਦਾ ਢਾਂਚੇ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਮਿਲਕਫੈੱਡ ਦੇ ਐਮਡੀ ਰਾਹੁਲ ਗੁਪਤਾ ਵੀ ਮੌਜੂਦ ਸਨ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD