Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਐਡਵੋਕੇਟ ਅਮਰਪਾਲ ਸਿੰਘ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ) , 07 Jan 2025

Last updated on: Jan 07, 2025, 00:00 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕੇ ਦੇ ਮੋਹਤਬਰ ਵਿਅਕਤੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਵਿੱਚ ਇਤਿਹਾਸਕ ਕਦਮ ਚੁੱਕੇ ਗਏ ਹਨ। 

ਉਨਾਂ ਅੱਗੇ ਕਿਹਾ ਪੰਜਾਬ ਸਰਕਾਰ ਵਲੋਂ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕਰੀਬ 50 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ। ਹਰ ਮਹੀਨੇ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫਤ ਨਿਰਵਿਘਨ ਦਿੱਤੀ ਜਾ ਰਹੀ ਹੈ। ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਵਿਸ਼ੇਸ ਕੈਂਪਾਂ ਜ਼ਰੀਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਇਆ ਜਾਵੇਗਾ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD