Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਚੇਅਰਮੈਨ ਪਨਸਪ ਸ. ਬਲਬੀਰ ਸਿੰਘ ਪਨੂੰ ਨੇ ਫਤਿਹਗੜ੍ਹ ਚੂੜੀਆਂ ਦੇ ਪੰਚਾਂ ਅਤੇ ਸਰਪੰਚਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ 'ਤੇ ਅਹਿਮ ਮੀਟਿੰਗ ਕੀਤੀ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 07 Jan 2025

Last updated on: Jan 07, 2025, 00:00 IST

ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਾਰਟੀ ਦਫਤਰ ਅਲੀਵਾਲ ਵਿੱਚ ਫਤਿਹਗੜ੍ਹ ਚੂੜੀਆਂ ਦੇ ਬਲਾਕ ਦੇ ਪੰਚਾਂ ਸਰਪੰਚਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਦੀਆਂ ਦਿੱਕਤਾਂ ਸੁਣੀਆਂ ਗਈਆਂ ਅਤੇ ਚੇਅਰਮੈਨ ਪਨੂੰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਿੰਡਾਂ ਦੇ ਵਿਕਾਸ ਲਈ ਉਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਹਰ ਲੋੜੀਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਚੇਅਰਮੈਨ ਪਨੂੰ ਨੇ ਸਾਰੇ ਸਰਪੰਚਾਂ ਪੰਚਾਂ ਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿੰਡ ਵਿੱਚ ਸਰਕਾਰ ਵੱਲੋਂ ਮੁਹਈਆ ਕਰਵਾਈ ਜਾ ਰਹੀ ਆ ਸਹੂਲਤਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਉਣ, ਤਾਂ ਜੋ ਕਿਸੇ ਵੀ ਵਰਗ ਦਾ ਭਾਈਚਾਰਾ ਸਰਕਾਰ ਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹੇ। 

ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਬਿਨਾਂ ਪੱਖਪਾਤ ਦੇ ਕਰਵਾਏ ਜਾਣਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਬਰਾੜ, ਮਲਜਿੰਦਰ ਸਿੰਘ, ਕੁਲਬੀਰ ਸਿੰਘ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਕਰਨ ਬਾਠ, ਸੁਖਦੇਵ ਸਿੰਘ ਰਿੰਕੂ, ਜਗਜੀਤ ਸਿੰਘ, ਗੁਰ ਪ੍ਰਤਾਪ ਸਿੰਘ ਅਤੇ ਇਲਾਕੇ ਦੇ ਸਰਪੰਚ ਪੰਚ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD