Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਸਕੂਲ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ

ਪ੍ਰੋਜੈਕਟ ਤਹਿਤ ਤਿੰਨ ਨਵੇਂ ਕਮਰਿਆਂ ਦੀ ਕੀਤੀ ਜਾਵੇਗੀ ਉਸਾਰੀ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 08 Jan 2025

Last updated on: Jan 08, 2025, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਪਿੰਡ ਲੋਹਾਰਾ ਦੇ ਸਰਕਾਰੀ ਸਕੂਲ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਕਰਾਰ ਦੇ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਵਿੱਚ ਨਵੀਂ ਕ੍ਰਾਂਤੀ ਆਈ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੀ ਪ੍ਰਾਈਵੇਟ ਸਕੂਲਾਂ ਨਾਲ ਤੁਲਨਾ ਕਰਦਿਆਂ ਲੁਧਿਆਣਾ ਵਿੱਚ ਬਿਹਤਰ ਸਿੱਖਿਆ ਪ੍ਰਣਾਲੀ ਹੋਣ ਦਾ ਦਾਅਵਾ ਵੀ ਕੀਤਾ। 

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਪਿੰਡ ਲੋਹਾਰਾ ਦੇ ਸਰਕਾਰੀ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਦੇ ਅਨੁਸਾਰ ਬੁਨਿਆਦੀ ਸਹੂਲਤਾਂ ਦੀ ਘਾਟ ਸੀ ਜਿਸਦੇ ਤਹਿਤ ਸਕੂਲ ਵਿੱਚ ਤਿੰਨ ਨਵੇਂ ਕਮਰੇ ਬਣਾਉਣ ਲਈ ਕਰੀਬ 15 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮਰਿਆਂ ਦੀ ਉਸਾਰੀ ਹੋਣ ਨਾਲ ਹੁਣ ਬੱਚਿਆਂ ਨੂੰ ਲਾਭ ਮਿਲੇਗਾ।

ਵਿਧਾਇਕ ਛੀਨਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੀ ਸੁਧਾਰ ਲਿਆਂਦਾ ਜਾਵੇਗਾ ਜੋ ਬੱਚਿਆਂ ਦੀ ਪੜਾਈ ਲਈ ਲਾਹੇਵੰਦ ਸਿੱਧ ਹੋਵੇਗਾ। ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਮਿਆਰੀ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਗੁਲਜਿੰਦਰ ਸਿੰਘ ਗਿੱਲ, ਕੁਲਜੀਤ ਰਾਹੀ, ਚੇਅਰਮੈਨ ਮਨਜੀਤ ਸਿੰਘ, ਪ੍ਰਿੰਸੀਪਲ ਤੇ ਅਧਿਆਪਕ ਸਹਿਬਾਨ ਵੀ ਮੌਜੂਦ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD