Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਬੀਰ ਸਿੰਘ ਪਨੂੰ ਨੇ 80 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਸੜਕ ਬਣਾਉਣ ਲਈ ਨੀਂਹ ਪੱਥਰ ਰੱਖਿਆ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 10 Jan 2025

Last updated on: Jan 10, 2025, 00:00 IST

ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਮਰੜ੍ਹ ਵਿਖੇ 80 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਸੜਕ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਹਲਕੇ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀਂ ਨਹੀ ਰਹਿਣ ਦਿੱਤੀ ਜਾਵੇਗੀ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। 

ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਸਰਪੰਚ ਰਖਵਿੰਦਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਮੈਂਬਰ ਸਕੱਤਰ ਸਿੰਘ, ਮੈਂਬਰ ਸਰਵਣ ਸਿੰਘ, ਮੈਂਬਰ ਜਰਮਨਦੀਪ ਸਿੰਘ, ਮੈਂਬਰ ਬਿਕਰਮਜੀਤ ਸਿੰਘ, ਮੈਂਬਰ ਨਾਨਕ ਸਿੰਘ, ਮੈਂਬਰ ਮਨਜੀਤ ਸਿੰਘ, ਮੈਂਬਰ ਮੰਗਲ ਸਿੰਘ, ਮੈਂਬਰ ਮਕਬੂਲ ਮਸੀਹ, ਮੈਂਬਰ ਗੁਰਮੁਖ ਸਿੰਘ, ਗੁਰਸੇਵਕ ਸਿੰਘ, ਪ੍ਰਵੀਨ ਕੁਮਾਰ, ਰਮਨ ਕੁਮਾਰ, ਡਾਕਟਰ ਮੇਜਰ ਸਿੰਘ, ਫਤਿਹ ਸਿੰਘ, ਮਾਲਕ ਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਾਜਵਿੰਦਰ ਸਿੰਘ, ਵਰਿੰਦਰ ਪਾਲ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਸਚਿਨ ਦੀਪ ਸਿੰਘ, ਸਰਪੰਚ ਪ੍ਰਗਟ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਕਰਮਜੀਤ ਸਿੰਘ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਜਗਦੀਪ ਸਿੰਘ, ਹਰਪ੍ਰੀਤ ਸਿੰਘ, ਰਵਿੰਦਰ ਗਿੱਲ, ਜਗਜੀਤ ਸਿੰਘ, ਕਰਨ ਬਾਠ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD