Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 10 Jan 2025

Last updated on: Jan 10, 2025, 00:00 IST

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ   ਨਵੇਂ ਵਰ੍ਹੇ ਦੀ ਖੁਸ਼ੀ ਅਤੇ ਮਾਘੀ ਮੇਲੇ ਦੀ ਆਮਦ  ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਅਰਦਾਸੀਆਂ ਸਿੰਘ ਵਲੋਂ ਸਰਬਤ ਦੇ ਭਲੇ ਲਈ ਅਰਦਾਸ਼ ਕੀਤੀ ਗਈ। ਇਸ ਦੌਰਾਨ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੰਦਿਆਂ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਦਫਤਰੀ ਕੰਮ-ਕਾਜ ਦੌਰਾਨ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦਿਆਂ ਹੋਇਆ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਰੱਖਿਆ ਜਾਵੇ।

ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ੍ਰੀਮਤੀ ਬਲਜੀਤ ਕੌਰ ਐਸ.ਡੀ. ਐਮ., ਸ੍ਰੀ ਹਰਜਿੰਦਰ ਸਿੰਘ ਸਿੱਧੂ ਪ੍ਰਧਾਨ ਡੀ.ਸੀ.ਦਫਤਰ ਯੂਨੀਅਨ, ਸ੍ਰੀ ਸੁਰਿੰਦਰ ਕੁਮਾਰ ਪੀ.ਏ ਟੂ ਡੀ.ਸੀ. ਸ੍ਰੀ ਪੁਸ਼ਪਿੰਦਰ ਸਿੰਘ ਤੋਂ ਇਲਾਵਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ । ਇਸ ਮੌਕੇ ਤੇ ਸਮੂਹ ਕਰਮਚਾਰੀਆਂ ਵਲੋਂ ਤਨ,ਮਨ ਅਤੇ ਧਨ ਨਾਲ ਪੂਰੀ ਸੇਵਾ ਕੀਤੀ ਗਈ ਅਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।  

ਇਸ ਮੌਕੇ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD