Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਦੇ ਵਿਨੀਤ ਧੀਰ ਜਲੰਧਰ ਦੇ ਨਵੇਂ ਮੇਅਰ ਚੁਣੇ ਗਏ ਹਨ

ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਮਲਕੀਤ ਸਿੰਘ ਸੀਨੀਅਰ ਡਿਪਟੀ ਅਤੇ ਡਿਪਟੀ ਮੇਅਰ ਨਿਯੁਕਤ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Vineet Dhir, Balbir Singh Bittu Dhillon, Malkeet Singh

Web Admin

Web Admin

5 Dariya News

ਜਲੰਧਰ , 11 Jan 2025

Last updated on: Jan 11, 2025, 00:00 IST

ਜਲੰਧਰ ਦੇ ਵਾਰਡ ਨੰਬਰ 62 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਵਨੀਤ ਧੀਰ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਬਲਬੀਰ ਸਿੰਘ ਬਿੱਟੂ ਢਿੱਲੋਂ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਦਾ ਵਿਕਾਸ ਅਤੇ ਆਧੁਨਿਕੀਕਰਨ ਸਾਡੀ ਤਰਜੀਹ ਹੈ।

ਤਿੰਨਾਂ ਨਾਵਾਂ ਦਾ ਐਲਾਨ ਹੁੰਦੇ ਹੀ ‘ਆਪ’ ਆਗੂਆਂ ਤੇ ਵਰਕਰਾਂ ਨੇ ਰੈੱਡ ਕਰਾਸ ਭਵਨ ਦੇ ਬਾਹਰ ਢੋਲ ਵਜਾ ਕੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਤਿੰਨਾਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਨਾਲ ਜਲੰਧਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਕੰਮ ਕਰਨ ਨੂੰ ਪਹਿਲ ਦਿੱਤੀ ਹੈ। ਹੁਣ ਜਲੰਧਰ ਵਿਕਾਸ ਦਾ ਨਵਾਂ ਅਧਿਆਏ ਲਿਖੇਗਾ। ਅਮਨ ਅਰੋੜਾ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦਿੱਤਾ ਹੈ, ਜਿਸ ਕਾਰਨ ਅੱਜ ਪੂਰੇ ਬਹੁਮਤ ਨਾਲ  ਜਲੰਧਰ 'ਚ ਆਪ ਦਾ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਬਣ ਸਕਿਆ। ਉਨ੍ਹਾਂ ਜਲੰਧਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ |

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Vineet Dhir , Balbir Singh Bittu Dhillon , Malkeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD