Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 12 Jan 2025

Last updated on: Jan 12, 2025, 00:00 IST

ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮ ਬਾਰੇ ਸਕੂਲਾਂ ਦੇ ਵਿੱਚ ਵਿਦਿਆਰਥੀ ਦੀ ਸਿਹਤ ਜਾਂਚ ਅਤੇ ਜਾਗਰੂਕਤਾ ਫੈਲਾਉਣ ਦੀ ਹਿਦਾਇਤ ਕੀਤੀ ਗਈ।

ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਂਸ ਅਤੇ 100 ਦੀਨੀ ਟੀਬੀ  ਜਾਗਰੂਕਤਾ ਮੁਹਿੰਮ ਬਾਰੇ ਸਕੂਲਾਂ ਦੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫਲਾਈ ਜਾਵੇ। ਉਹਨਾਂ ਕਿਹਾ ਕਿ ਆਰਬੀਐਸਕੇ ਦੀਆਂ ਟੀਮਾਂ ਜਦੋਂ ਵੀ ਸਕੂਲਾਂ ਅਤੇ ਆਗਣਵਾੜੀ ਕੇਂਦਰਾਂ ਦਾ ਦੌਰਾ ਕਰਦੀਆਂ ਹਨ ਤਾਂ ਸਾਂਸ ਪ੍ਰੋਗਰਾਮ, ਟੀਬੀ ਪ੍ਰੋਗਰਾਮ ਅਤੇ ਟੀਕਾਕਰਨ ਪ੍ਰੋਗਰਾਮ ਬਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਜਰੂਰ ਗੱਲਬਾਤ ਕਰਨ।

 ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਆਰਬੀਐਸਕੇ ਪ੍ਰੋਗਰਾਮ ਤਹਿਤ ਜਿੱਥੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦਾ 30 ਬਿਮਾਰੀਆਂ ਦਾ ਇਲਾਜ ਬਿਲਕੁਲ ਮੁਫਤ ਸਿਹਤ ਵਿਭਾਗ ਵੱਲੋਂ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਚੱਲ ਰਹੇ ਡਿਸਟਰਿਕਟ ਅਰਲੀ ਇੰਟਰਵੈਂਸ਼ਨ ਸੈਂਟਰ (ਡੀ. ਈ.ਆਈ. ਸੀ) ਰਾਹੀਂ ਬੱਚਿਆਂ ਦਾ ਇਲਾਜ ਅਤੇ ਕਾਉਂਸਲਿੰਗ ਕੀਤੀ ਜਾਂਦਾ ਹੈ ਅਤੇ ਬੀਤੇ ਦਿਨੀ ਜ਼ਿਲ੍ਹੇ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਇਸ ਕੇਂਦਰ ਦਾ ਦੌਰਾ ਵੀ ਕੀਤਾ ਗਿਆ।

ਇਸ ਮੌਕੇ ਜ਼ਿਲਾ ਟੀਬੀ ਅਫ਼ਸਰ ਡਾ. ਰਾਜਬੀਰ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਆਰਬੀਐਸਕੇ ਕੋਆਰਡੀਨੇਟਰ ਸ਼੍ਰੀਮਤੀ ਰਜਨੀ ਸ਼ਰਮਾ ਆਦਿ  ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD