Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵੱਖ-ਵੱਖ ਖੇਤਰਾਂ ਵਿੱਚ ਬੇਟੀਆਂ ਕਰ ਰਹੀਆਂ ਨੇ ਦੇਸ਼ ਦਾ ਨਾਮ ਰੌਸ਼ਨ : ਡਾ. ਗੁਰਪ੍ਰੀਤ ਸਿੰਘ ਰਾਏ

Health, Civil Surgeon Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 13 Jan 2025

Last updated on: Jan 13, 2025, 00:00 IST

ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੇ ਪਾਲਨਾ ਅਤੇ ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਸੋਮਵਾਰ ਨੂੰ ਧੀਆਂ ਦੀ ਲੋਹੜੀ ਦਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਭਗਤ ਅਤੇ ਜ਼ਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ ਵੀ ਮੌਜੂਦ ਰਹੇ।

ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਧੀਆਂ ਦੀ ਲੋਹੜੀ ਮਨਾਉਣ ਦਾ ਮੁੱਖ ਮੰਤਵ ਸਮਾਜ ਵਿੱਚ ਬੇਟੀਆਂ ਦੀ ਅਹਿਮੀਅਤ ਨੂੰ ਉਜਾਗਰ ਕਰਨਾ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ  ਧੀਆਂ ਨੂੰ ਅੱਗੇ ਵਧਣ ਦੇ ਸਾਰੇ ਹੀ ਮੌਕੇ ਬਿਨਾਂ ਕਿਸੇ ਭੇਦ ਭਾਵ ਤੋਂ ਦੇਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਬੇਟੀਆਂ ਹਰੇਕ ਖੇਤਰ ਵਿੱਚ ਸਸ਼ਕਤ ਹਨ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆਂ ਦੇ ਵਿੱਚ ਚਮਕਾ ਰਹੀਆਂ ਹਨ। 

ਉਨਾਂ ਕਿਹਾ ਕਿ ਸਮਾਜ ਵਿੱਚ ਸੈਕੜੇ ਹੀ ਮਿਸਾਲਾਂ ਹਨ ਜਿਥੇ ਲੜਕੀਆਂ ਨੇ ਸਿਆਸੀ, ਸਮਜਿਕ, ਤਕਨੀਤੀ, ਖੇਡਾਂ ਵਰਗੇ ਖਿੱਤਿਆਂ ‘ਚ ਮੱਲਾਂ ਮਾਰੀਆਂ ਹਨ। ਉਨਾਂ ਕਿਹਾ ਸਾਨੂੰ ਸਾਰਿਆਂ ਨੂੰ ਸਾਡੀਆਂ ਬੱਚੀਆਂ ਦੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਟੀਚਿਆਂ ਨੂੰ ਸੁਚੱਜੇ ਢੰਗ ਨਾਲ ਪ੍ਰਾਪਤ ਕਰ ਸਕਣ।

ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਹਸਪਤਾਲ ਵਿਖੇ ਕਰਵਾਏ ਗਏ ਲੋਹੜੀ  ਦੇ ਸਮਾਗਮ ਦੌਰਾਨ ਨਵ ਜਨਮੀਆਂ ਬੇਟੀਆਂ ਅਤੇ ਉਹਨਾਂ ਦੀਆਂ ਮਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ.ਸਰਬਜੀਤ ਸਿੰਘ ਨੇ ਕਿਹਾ ਸਿਹਤ ਵਿਭਾਗ ਵੱਲੋਂ ਲੜਕੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਕਈ ਪ੍ਰਕਾਰ ਦੇ ਸਿਹਤ ਪ੍ਰੋਗਰਾਮ ਚਲਾਏ ਜਾ ਰਹੇ ਹਨ ਜਿਨਾਂ ਦਾ ਸਾਨੂੰ ਲਾਭ ਉਠਾਉਣਾ ਚਾਹੀਦਾ ਹੈ।

ਉਨਾਂ ਦੱਸਿਆਂ 0 ਤੋਂ 5 ਸਾਲ ਤੱਕ ਦੀਆਂ ਲੜਕੀਆਂ ਦਾ ਸਰਕਾਰੀ ਹਸਪਤਾਲਾਂ 'ਚ ਇਲਾਜ ਬਿਲਕੁਲ ਮੁਫਤ ਹੈ। ਇਸ ਮੌਕੇ ਡਾ.ਸੁਰਿੰਦਰ ਕੁਮਾਰ, ਡਾ. ਨਵਪ੍ਰੀਤ ਸਿੰਘ,ਡਾ. ਸਿਮਰਨ ਕੌਰ, ਨਿਰਵੈਰ ਸਿੰਘ, ਭੁਪਿੰਦਰ ਸਿੰਘ ਮਰਹਾਣਾ, ਕਰਮਪਾਲ ਕੌਰ ਆਦਿ ਮੌਜੂਦ ਰਹੇ।

 

Tags: Health , Civil Surgeon Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD