Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸਿਹਤ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਦੌਰਾਨ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਸੰਦੇਸ਼

Health, Civil, Civil Surgeon, Fazilka, Civil Surgeon Fazilka, Dr. Kavita Singh

5 Dariya News

5 Dariya News

5 Dariya News

ਫਾਜ਼ਿਲਕਾ , 13 Jan 2025

Last updated on: Jan 13, 2025, 00:00 IST

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਪੀ ਸੀ ਪੀ ਐਨ ਡੀ ਟੀ ਏਕਟ ਅਧੀਨ ਧੀਆਂ ਨੂੰ ਸਮਾਜ ਵਿੱਚ ਬਣਦਾ ਰੁਤਬਾ ਦਿਵਾਉਣ ਦੇ ਉਦੇਸ਼ ਤਹਿਤ ਕੰਨਿਆ ਭਰੂਣ ਹੱਤਿਆ ਸਬੰਧੀ ਜਾਗਰੂਕਤਾ ਲਈ ਡੀ ਏ ਵੀ ਸਕੁਲ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਦੋਰਾਨ ਸਕੂਲ ਪ੍ਰਿੰਸੀਪਲ ਅਤੇ ਮੈਨੇਜਮੈਂਟ ਦੇ ਮੈਂਬਰ ਹਾਜਰ  ਸੀ.

ਮੌਕੇ ਨੇ ਸੰਬੋਧਨ ਕਰਦਿਆਂ ਕਿਹਾ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਸਮਾਜ ਲੜਕੀਆਂ ਤੋਂ ਬਿਨਾਂ ਅਧੂਰਾ ਹੈ ਅਤੇ ਸਾਨੂੰ ਲੜਕੀਆਂ ਦਾ ਪੂਰਾ ਮਾਣ ਤੇ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾਰੀ ਤੋਂ ਬਿਨਾਂ ਸਮਾਜ ਦੀ ਕਲਪਨਾ ਕਰਨਾ ਸੰਭਵ ਨਹੀਂ ਹੈ। ਅੱਜ ਦੇ ਯੁਗ ਵਿੱਚ ਲੜਕੀਆਂ ਲੜਕਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ। 

ਹਰ ਵਾਰ ਮੌਕਾ ਮਿਲਣ ਤੇ ਵਿਸ਼ਵ ਪੱਧਰ ਤੇ ਲੜਕੀਆਂ ਨੇ ਨਾਮਣਾ ਖੱਟਿਆ ਹੈ, ਜਿਵੇਂ ਕਿ ਮਦਰ ਟਰੇਸਾ, ਸੁਨੀਤਾ ਵਿਲੀਅਮ, ਕਲਪਨਾ ਚਾਵਲਾ, ਪੀਟੀ ਊਸ਼ਾ, ਕਿਰਨਬੇਦੀ ਅਤੇ ਪੀਵੀ ਸਿੰਧੂ ਵਰਗੀਆਂ ਹਜ਼ਾਰਾਂ ਲੜਕੀਆਂ ਇਸ ਗੱਲ ਦੀ ਮਿਸਾਲ ਹਨ। ਸਾਨੂੰ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪਿਆਰ ਕਰਨਾ ਚਾਹੀਦਾ ਹੈ ਅਤੇ ਉਚ ਵਿੱਦਿਆ ਸਹਿਤ ਚੰਗਾ ਪਾਲਣ ਪੋਸ਼ਣ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਹਰ ਮੌਕਾ ਦੇਣਾ ਚਾਹੀਦਾ ਹੈ। 

ਉਹਨਾਂ ਦੱਸੀਆਂ ਕਿ ਇਕ ਕੁੜੀ ਪੜ੍ਹਾਈ ਕਰਦੀ ਹੈ  ਤਾਂ ਦੋ ਪਰਿਵਾਰ ਨੂੰ ਫਾਇਦਾ ਮਿਲਦਾ  ਹੈ. ਜਿਲ੍ਹਾ ਪਰਿਵਾਰ ਭਲਾਈ ਅਫਸਰ  ਡਾਕਟਰ  ਕਵਿਤਾ  ਸਿੰਘ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਕੁੜੀਆਂ ਨੂੰ 05 ਸਾਲ ਦੀ ਉਮਰ ਤੱਕ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਲੋੜ ਪੈਣ ਤੇ ਲੋਕਾਂ ਨੂੰ ਆਪਣੀਆਂ ਬੱਚੀਆਂ ਦੇ ਇਲਾਜ ਲਈ ਇਹ ਸਹੂਲਤ ਦਾ ਪੂਰਾ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ।

ਇਸ ਦੋਰਾਨ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਨੇ ਕਿਹਾ  ਕਿ ਅੱਜ ਦੇ ਸਮੇਂ  ਵਿਚ  ਕੁੜੀਆ ਕਿਸੇ ਨਾਲ਼ ਘੱਟ ਨਹੀਂ ਹੈ. ਇਸ ਦੋਰਾਨ ਸਕੂਲੀ ਵਿਦਿਆਰਥੀਆਂ ਵਲੋਂ ਧੀਆਂ ਨੂੰ ਬਚਾਉਣ ਅਤੇ ਸਮਾਜ ਦਾ ਨਜ਼ਰੀਆਂ ਬਦਲਣ ਲਈ ਸਕਿੱਟ ਅਤੇ ਕਵਿਤਾ ਪ੍ਰਤੀਯੋਗਤਾ ਕੀਤਾ ਗਿਆ।

ਇਸ ਮੋਕੇ ਸਿਵਲ ਸਰਜਨ ਰੂਪਨਗਰ ਅਤੇ ਸਮੂਹ ਪੋ੍ਰਗਰਾਮ ਅਫਸਰਾਂ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ  ਅਤੇ  ਅਬੋਹਰ  ਜਲਾਲਾਬਾਦ  ਵਿਖੇ  ਜਨਮੀਆਂ ਲੱਗਭੱਗ 50 ਨਵ^ਜਨਮੀਆਂ ਧੀਆਂ ਨੂੰ  ਅਤੇ ਲੋਹੜੀ ਦਾ ਸਮਾਨ ਭੇਂਟ ਕੀਤਾ ਗਿਆ ਤੇ ਸਟਾਫ ਮੈਂਬਰਾ ਨੂੰ ਵੀ ਲੋਹੜੀ ਵੰਡੀ ਗਈ। 

ਉਹਨਾਂ ਨਵਜਨਮੀਆਂ ਧੀਆਂ ਦੇ ਮਾਪਿਆਂ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਆਪਣੀਆਂ ਲੜਕੀਆਂ ਨੂੰ ਬੋਝ ਨਾ ਸਮਝ ਕੇ ਲੜਕਿਆਂ ਵਾਂਗ ਪਿਆਰ ਕਰਨ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦੇਣ। ਇਸ ਮੋਕੇ ਸਕੂਲ ਦੀਆਂ ਵਿਿਦਆਰਥਣਾਂ ਦੇ ਗਰੁੱਪਾਂ ਵੱਲੋਂ ਗਿੱਧੇ ਅਤੇ ਸਕਿੱਟ ਦੀ ਪੇਸ਼ਕਾਰੀ ਕੀਤੀ ਗਈ ਸਿਹਤ  ਵਿਭਾਗ  ਵੱਲੋਂ ਵਿਦਆਰਥਣਾਂ ਨੂੰ ਸਨਮਾਨ ਚਿੰਨ੍ਹ ਵੀ ਦਿੱਤਾ ਗਿਆ।

ਇਸ ਮੌਕੇ ਐੱਸ  ਐਮ ਓ  ਫਾਜ਼ਿਲਕਾ  ਡਾਕਟਰ  ਏਰਿਕ  ਜਿਲ੍ਹਾ ਐਪੀਡੀਮਾਲੋਜਿਸਟ ਡਾ ਸੁਨੀਤਾ  ਕੰਬੋਜ ਮਾਸ  ਮੀਡੀਆ  ਸ਼ਾਖਾ  ਤੋਂ  ਦਿਵੇਸ਼  कुमार  ਹਰਮੀਤ  ਸਿੰਘ  ਮੈਡਮ , ਜਿਲ੍ਹਾ ਬੀHਸੀHਸੀH ਕੋਆਰਡੀਨੇਟਰ ਸੁਖਦੇਵ ਸਿੰਘ  ਕ੍ਰਿਸ਼ਨ  ਕੰਬੋਜ  ਸਕੂਲ  ਕਮੇਟੀ  ਦੇ  ਪ੍ਰਧਾਨ  ਕਿਸ਼ੋਰ  ਚੰਦ  ਪਹੁੰਚੀ, ਉਪ ਪ੍ਰਧਾਨ ਸੰਜੀਵ  ਮੱਕੜ, ਨਵੀਨ  ਮੱਕੜ,   ਡੀ ਏ ਵੀ ਕਾਲਜ ਪ੍ਰਿੰਸੀਪਲ ਅਨੁਰਾਗ  ਅਸੀ ਸਕੁਲ ਪ੍ਰਿੰਸੀਪਲ  ਰਾਜੇਸ਼  ਚੌਹਾਨ, ਕ੍ਰਿਸ਼ਨ ਜਸੂਜਾ, ਮੈਨੇਜਰ  ਡਾਕਟਰ  ਨਵਦੀਪ  ਜਸੂਜਾ  ਮੈਂਬਰ  ਡਾਕਟਰ  सिमी  ਜਸੂਜਾ ,ਸਕੂਲਾ ਦੇ ਰਿਟਾਇਰਡ  ਟੀਚਰ ਅਤੇ ਹੋਰ ਹਾਜਰ  ਸੀ

 

Tags: Health , Civil , Civil Surgeon , Fazilka , Civil Surgeon Fazilka , Dr. Kavita Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD