Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਸ਼ਹੀਦ ਊਧਮ ਸਿੰਘ ਕਲੋਨੀ ਦੀਆਂ ਔਰਤਾਂ ਨੂੰ ਗਰਮ ਲੋਈਆਂ ਵੰਡੀਆਂ

ਸਮਾਜ ਸੇਵੀ ਸੰਸਥਾਵਾਂ ਨੂੰ ਲੋੜਵੰਦਾਂ ਲਈ ਆਉਣਾ ਚਾਹੀਦਾ ਅੱਗੇ : ਕੁਲਜੀਤ ਸਿੰਘ ਬੇਦੀ

Kuljit Singh Bedi, Mayor, Congress, Punjab Congress, Shaheed Udham Singh Colony

Web Admin

Web Admin

5 Dariya News

ਮੋਹਾਲੀ , 13 Jan 2025

Last updated on: Jan 13, 2025, 00:00 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਮਾਜ ਸੇਵੀ ਸੰਸਥਾਵਾਂ ਟਰਬਨ ਏਡ ਅਤੇ ਵੀ ਆਰ ਐਫ ਯੂ ਦੇ ਸਹਿਯੋਗ ਨਾਲ ਅੱਜ ਫੇਜ਼ 8 ਦੀ ਸ਼ਹੀਦ ਊਧਮ ਸਿੰਘ ਕਲੋਨੀ ਦੀਆਂ ਕੁੜੀਆਂ ਅਤੇ ਔਰਤਾਂ ਨੂੰ ਗਰਮ ਲੋਈਆਂ ਵੰਡੀਆਂ। ਇਸ ਮੌਕੇ ਇਹਨਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸਰਤਾਜ ਸਿੰਘ ਤਰਨਦੀਪ ਸਿੰਘ ਅਤੇ ਗੌਤਮ ਉਨ੍ਹਾਂ ਦੇ ਨਾਲ ਹਾਜ਼ਰ ਸਨ। 

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਾਰਿਆਂ ਨੂੰ ਲੋਹੜੀ ਅਤੇ ਮਾਘੀ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕੀਤਾ ਕਿ ਇਹ ਸਮਾਜ ਸੇਵੀ ਸੰਸਥਾਵਾਂ ਸਮਾਜ ਸੇਵਾ ਦਾ ਬਹੁਤ ਵਧੀਆ ਕੰਮ ਕਰ ਰਹੀਆਂ ਅਤੇ ਸਰਦੀ ਦੇ ਇਸ ਮੌਸਮ ਵਿੱਚ ਜਦੋਂ ਗਰਮ ਕੱਪੜਿਆਂ ਦੀ ਬਹੁਤ ਜਿਆਦਾ ਲੋੜ ਹੈ ਲੋੜਵੰਦ ਕੁੜੀਆਂ ਨੂੰ ਵੰਡ ਕੇ ਬਹੁਤ ਹੀ ਸੰਤੁਸ਼ਟੀ ਮਿਲੀ ਹੈ। 

ਉਹਨਾਂ ਨੇ ਇਹਨਾਂ ਦੋਹਾਂ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਉਹਨਾਂ ਸੰਸਥਾਵਾਂ ਇਸ ਪੁੰਨ ਦੇ ਕੰਮ ਵਿੱਚ ਅੱਗੇ ਆਉਣ ਲਈ ਕਿਹਾ। ਇਸ ਮੌਕੇ ਸ਼ਹੀਦ ਊਧਮ ਸਿੰਘ ਕਲੋਨੀ ਦੀਆਂ ਔਰਤਾਂ ਨੇ ਲੋਈਆਂ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ  ਮੇਅਰ ਕੁਲਜੀਤ ਸਿੰਘ ਬੇਦੀ ਅਤੇ ਇਹਨਾਂ ਦੋਵਾਂ ਸੰਸਥਾਵਾਂ ਦੇ ਨੁਮਾਇਦਿਆਂ ਦਾ ਧੰਨਵਾਦ ਕੀਤਾ।

 

Tags: Kuljit Singh Bedi , Mayor , Congress , Punjab Congress , Shaheed Udham Singh Colony

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD