Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਜੀਸੀ ਝੰਜੇੜੀ ਨੇ 'ਜਸ਼ਨ-ਏ-ਲੋਹੜੀ' 2025 'ਤੇ ਸੱਭਿਆਚਾਰਕ ਉਤਸਵ ਨਾਲ ਲੋਹੜੀ ਮਨਾਈ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, Lohri

Web Admin

Web Admin

5 Dariya News

ਮੋਹਾਲੀ , 13 Jan 2025

Last updated on: Jan 13, 2025, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਮੋਹਾਲੀ ਵਿਚ ਲੋਹੜੀ ਦਾ ਰੰਗਾਰੰਗ ਤਿਉਹਾਰ 'ਜਸ਼ਨ-ਏ-ਲੋਹੜੀ' 2025 ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਨੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਨ ਨੂੰ ਇਕੱਠੇ ਕਰਕੇ ਸਭਿਆਚਾਰਕ ਮਾਣ, ਏਕਤਾ ਅਤੇ ਇਸ ਪਵਿੱਤਰ ਰਿਵਾਜ ਪ੍ਰਤੀ ਸਤਿਕਾਰ ਦੇ ਰੰਗਾਂ ਨਾਲ ਭਰ ਦਿਤਾ। 

ਲੋਹੜੀ, ਜੋ ਧੰਨਵਾਦ ਅਤੇ ਨਵੀਂ ਉਮੀਦ ਦਾ ਤਿਉਹਾਰ ਹੈ, ਕਿਸਾਨਾਂ ਦੀ ਮਿਹਨਤ ਅਤੇ ਫ਼ਸਲਾਂ ਦੀ ਭਰਪੂਰਤਾ ਦਾ ਸਤਿਕਾਰ ਕਰਦਾ ਹੈ। ਇਸ ਤਿਉਹਾਰ ਦਾ ਅਰਥ ਚਾਨਣ ਦੀ ਹਨੇਰੇ 'ਤੇ, ਅਤੇ ਨੇਕੀ ਦੀ ਬੁਰਾਈ 'ਤੇ ਜਿੱਤ ਨੂੰ ਦਰਸਾਉਂਦਾ ਹੈ। ਸੀ ਜੀ ਸੀ ਝੰਜੇੜੀ ਵਿਚ ਇਹ ਜਜ਼ਬਾ ਬੇਹੱਦ ਸੁੰਦਰ ਢੰਗ ਨਾਲ ਦਰਸਾਇਆ ਗਿਆ, ਜਿੱਥੇ ਕੈਂਪਸ ਰਵਾਇਤੀ ਖ਼ੁਸ਼ੀ ਅਤੇ ਸਭਿਆਚਾਰਕ ਪ੍ਰਗਟਾਅ ਦੇ ਕੇਂਦਰ ਵਜੋਂ ਬਦਲ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਗੀਤਾਂ, ਭੰਗੜੇ ਅਤੇ ਗਿੱਧੇ ਵਰਗੇ ਜੋਸ਼ ਭਰੇ ਲੋਕ ਨ੍ਰਿਤਾਂ ਨਾਲ ਹੋਈ, ਜਿਸ ਨਾਲ ਪੂਰੇ ਕੈਂਪਸ ਦਾ ਮਾਹੌਲ ਰੰਗੀਨ ਹੋ ਗਿਆ। ਢੋਲ ਦੀਆਂ ਧੁਨਾਂ ਨੇ ਹਰ ਕਿਸੇ ਨੂੰ ਤਿਉਹਾਰਾਂ ਦੇ ਰਿਦਮ ਨਾਲ ਜੁੜਨ ਲਈ ਖਿੱਚਿਆ। ਇਸ ਮੌਕੇ ਤੇ ਰਵਾਇਤੀ ਬੋਨਫਾਇਰ ਰੌਸ਼ਨ ਕੀਤੀ ਗਈ, ਜਿਸ ਨਾਲ ਇੱਕ ਫਲਦਾਇਕ ਸਾਲ ਦੀਆਂ ਦੁਆਵਾਂ ਕੀਤੀਆਂ ਗਈਆਂ।

ਇਸ ਖ਼ੁਸ਼ੀ ਨੂੰ ਹੋਰ ਵਧਾਉਣ ਲਈ ਬੈੱਸਟ ਟ੍ਰੈਡੀਸ਼ਨਲ ਗੱਭਰੂ, ਬੈੱਸਟ ਟ੍ਰੈਡੀਸ਼ਨਲ ਕਵੀਨ, ਅਤੇ ਬੈੱਸਟ ਡ੍ਰੈੱਸਡ ਵਰਗੇ ਕਈ ਇਨਾਮ ਦਿੱਤੇ ਗਏ। ਇਸ ਤੋਂ ਇਲਾਵਾ, ਸਟਾਫ਼ ਅਚੀਵਰਜ਼ ਅਤੇ ਲੌਂਗ ਐਸੋਸੀਏਸ਼ਨ ਅਵਾਰਡ ਜਿੱਤਣ ਵਾਲਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ  ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਅਤੇ ਮੈਨੇਜਮੈਂਟ ਦੇ ਹੋਰ ਮੈਂਬਰ ਮੌਜੂਦ ਸਨ। 

ਅਰਸ਼ ਧਾਲੀਵਾਲ ਨੇ ਇਸ ਮੌਕੇ ਤਿਉਹਾਰਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਭਿਆਚਾਰਕ ਵਿਰਾਸਤ ਨੂੰ ਸੰਜੋਣ, ਏਕਤਾ ਨੂੰ ਮਜ਼ਬੂਤ ਕਰਨ ਅਤੇ ਜ਼ਿੰਦਗੀ ਦੇ ਅਨਮੋਲ ਤੋਹਫ਼ਿਆਂ ਲਈ ਧੰਨਵਾਦ ਕਰਨ ਦੀ ਲੋੜ 'ਤੇ ਚਰਚਾ ਕੀਤੀ। ਉਨ੍ਹਾਂ ਵਿਦਿਆਰਥੀਆਂ ਅਤੇ ਸਟਾਫ਼ ਦੇ ਜੋਸ਼ੀਲੀ ਭਾਗੀਦਾਰੀ ਦੀ ਸ਼ਲਾਘਾ ਕੀਤੀ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , Lohri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD