Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸਿਵਲ ਹਸਪਤਾਲ ਵਿੱਚ ਪਹੁੰਚ ਕੇ ਮਨਾਈ ਧੀਆਂ ਦੀ ਲੋੜੀ

ਹਸਪਤਾਲ ਨੂੰ ਐਬੂਲੈਂਸ, ਸਫਾਈ ਕਰਨ ਵਾਲੀ ਮਸ਼ੀਨ ਅਤੇ ਏ ਸੀ ਦੇਣ ਦਾ ਵੀ ਕੀਤਾ ਐਲਾਨ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

5 Dariya News

5 Dariya News

5 Dariya News

ਅਜਨਾਲਾ (ਅੰਮ੍ਰਿਤਸਰ) , 13 Jan 2025

Last updated on: Jan 13, 2025, 00:00 IST

ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਲੋਹੜੀ ਦਾ ਪਵਿੱਤਰ ਤਿਉਹਾਰ ਸਿਵਲ ਹਸਪਤਾਲ ਅਜਨਾਲਾ ਵਿੱਚ ਨਵੀਆਂ ਜੰਮੀਆਂ ਧੀਆਂ ਦੇ ਪਰਿਵਾਰਾਂ ਨਾਲ ਮਿਲ ਕੇ ਮਨਾਇਆ । ਇਸ ਮੌਕੇ ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ, ਡਾਕਟਰ ਭਾਰਤੀ ਧਵਨ, ਡਾਕਟਰ ਗੁਰਮੀਤ ਕੌਰ ਐਸਐਮਓ ਡਾਕਟਰ ਸ਼ਾਲੂ ਅਗਰਵਾਲ, ਅਮਰਦੀਪ ਸਿੰਘ , ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਪ੍ਰਧਾਨ ਜਸਪਾਲ ਸਿੰਘ ਢਿੱਲੋ, ਸ੍ਰੀ  ਅਮਿਤ ਔਲ, ਕੌਂਸਲਰ ਰਾਜਬੀਰ ਕੌਰ ਚਾਹਲ, ਪ੍ਰਧਾਨ ਦਵਿੰਦਰ ਸਿੰਘ ਸੋਨੂ ਅਜਨਾਲਾ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 ਇਸ ਮੌਕੇ ਸ ਧਾਲੀਵਾਲ ਨੇ ਧੀਆਂ ਦੇ ਪਰਿਵਾਰਾਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਲੋਹੜੀ ਵੰਡੀ। ਉਹਨਾਂ ਨੇ ਕਿਹਾ ਕਿ ਵਾਹਿਗੁਰੂ ਅੱਗੇ ਅਰਦਾਸ ਹੈ ਕਿ ਇਹ ਧੀਆਂ ਪੜ੍ਹ ਲਿਖ ਕੇ ਪਰਿਵਾਰ ਅਤੇ ਦੇਸ਼ ਦਾ ਨਾਂ ਉੱਚਾ ਕਰਨ। ਸ ਧਾਲੀਵਾਲ ਨੇ ਕਿਹਾ ਕਿ ਇਸ ਵੇਲੇ ਸਾਡੇ ਲਈ ਬੜੇ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਜਿਲ੍ਹੇ ਦੀ ਵਾਗਡੋਰ ਬਤੌਰ ਡਿਪਟੀ ਕਮਿਸ਼ਨਰ ਇੱਕ ਲੜਕੀ ਨਿਭਾਅ ਰਹੀ ਹੈ। 

ਇਸੇ ਤਰ੍ਹਾਂ ਉਹਨਾਂ ਦੇ ਨਾਲ ਦੋ ਵਧੀਕ ਡਿਪਟੀ ਕਮਿਸ਼ਨਰ, ਦੋ ਐਸ ਡੀ ਐਮ, ਸਾਡੇ ਸਿਵਲ ਸਰਜਨ, ਕਈ ਤਹਿਸੀਲਦਾਰ, ਨਾਇਬ ਤਹਸੀਲਦਾਰ ਅਤੇ ਪਟਵਾਰੀ ਦੇ ਤੌਰ ਉੱਤੇ ਵੀ ਸਾਡੀਆਂ ਧੀਆਂ ਕੰਮ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੁੱਤਾਂ ਅਤੇ ਧੀਆਂ ਦੇ ਪਾਲਣ ਪੋਸ਼ਣ ਅਤੇ ਪੜ੍ਹਾਈ ਵਿੱਚ ਰਤੀ ਭਰ ਵੀ ਫਰਕ ਨਾ ਰੱਖੋ, ਬਲਕਿ ਧੀਆਂ ਨੂੰ ਤਰਜੀਹ ਦਿਓ, ਕਿਉਂਕਿ ਧੀ ਦੇ ਪੜ੍ਹਨ ਨਾਲ ਦੋ ਪਰਿਵਾਰ ਪੜ੍ਹ ਜਾਂਦੇ ਹਨ। ਉਹਨਾਂ ਨੇ ਇਸ ਮੌਕੇ ਸਿਵਲ ਹਸਪਤਾਲ ਅਜਨਾਲਾ ਨੂੰ ਐਂਬੂਲੈਂਸ ਸਫਾਈ ਕਰਨ ਵਾਲੀ ਮਸ਼ੀਨ ਅਤੇ ਏਸੀ ਦੇਣ ਦਾ ਐਲਾਨ ਵੀ ਕੀਤਾ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD