Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜ਼ਿਲਕਾ ਵਿੱਚ 65.60 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਵੀਨੀਕਰਨ ਸ਼ੁਰੂ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 14 Jan 2025

Last updated on: Jan 14, 2025, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਚਹੁੰ ਪੱਖੀ ਵਿਕਾਸ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਫਾਜ਼ਿਲਕਾ ਵਿੱਚ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਫੰਡਾਂ ਪ੍ਰਵਾਨ ਕੀਤੇ ਗਏ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੀ ਲਿੰਕ ਸੜਕ ਰੋਹੇਲਾ ਤੇਜਾ ਤੋਂ ਬੀ.ੳ.ਪੀ. ਗੱਟੀ ਨੰ. 3 ਤੇ ਪਿੰਡ ਰੋਹੇਲਾ ਤੇਜਾ ਦੀ ਫਿਰਨੀ ਦੇ ਨਵੀਨੀਕਰਨ ਦਾ 65.60 ਲੱਖ ਦੀ ਲਾਗਤ ਵਾਲੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸਰਕਾਰ ਵਲੋਂ ਸੜਕਾਂ ਦੇ ਨਵੀਨੀਕਰਨ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੀ.ਸੀ. ਫਲੋਰਿੰਗ ਨਾਲ ਬਣਨ ਵਾਲੀ ਇਸ ਲਿੰਕ ਸੜਕ ਦੀ ਲੰਬਾਈ 820 ਮੀਟਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾ ਤੋਂ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਰਾਹੀਗਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਰਿਹਾ ਸੀ। 

ਉਨ੍ਹਾਂ ਕਿਹਾ ਕਿ ਹੁਣ ਜਦੋਂ ਇਹ ਸੜਕ ਬਣ ਕੇ ਤਿਆਰ ਹੋਵੇਗੀ ਤਾਂ ਇਸ ਨਾਲ ਜਿੱਥੇ ਸਹਿਰ ਦੀ ਨਿਖਾਰ ਵਿੱਚ ਸੁਧਾਰ ਆਵੇਗੀ ਉੱਥੇ ਹੀ ਰਾਹੀਗਰਾਂ ਦੀ ਮੁਸ਼ਕਲ ਵੀ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਨਾਗਰਿਕ ਤੱਕ ਪਹੁੰਚਾਉਣ ਲਈ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ ਤੇ ਹਲਕੇ ਦੀ ਬਿਹਤਰੀ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਤੋਂ ਇਲਾਵਾ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕੇ ਦੇ ਪਿੰਡਾਂ ਦੀਆਂ ਗਲੀਆਂ ਤੇ ਨਾਲੀਆਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਨੂੰ ਵੀ ਸਹਿਰੀ ਦਿੱਖ ਮਿਲ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦੇ ਵਿਕਾਸ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਕੋਈ ਵੀ ਨਵਾਂ ਪ੍ਰੋਜੈਕਟ ਤੇ ਨਵੀਂ ਤਜਵੀਜ਼ ਪਿੰਡ ਦੇ ਵਿਕਾਸ ਲਈ ਉਨ੍ਹਾਂ ਕੋਲ ਲੈ ਕੇ ਤਾਂ ਜੋ ਪਿੰਡਾਂ ਦੀ ਦਿੱਖ ਹੋਰ ਵੀ ਸੁੰਦਰ ਬਣਾਈ ਜਾ ਸਕੇ।

ਇਸ ਮੌਕੇ ਪਰਮਜੀਤ ਸਿੰਘ ਨੂਰਸ਼ਾਹ ਚੇਅਰਮੈਨ, ਸਰਪੰਚ ਪਰਸ਼ੋਤਮ ਸਿੰਘ ਤੇਜਾ ਰੁਹੇਲਾ, ਗਗਨਦੀਪ ਸਿੰਘ, ਬਲਵਿੰਦਰ ਸਿੰਘ, ਰਾਜ ਸਿੰਘ ਬਲਾਕ ਪ੍ਰਧਾਨ, ਕੁਲਵਿੰਦਰ ਸਿੰਘ ਸਰਪੰਚ, ਗੁਰਿੰਦਰ ਪਾਲ ਸਿੰਘ ਸ਼ਾਰੀ ਯੂਥ ਆਗੂ, ਵਜਿੰਦਰ ਸਿੰਘ ਮਾਨ ਅਤੇ ਲਛਮਣ ਸਿੰਘ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD