Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੇਲਾ ਮਾਘੀ ਮੌਕੇ ਕੁਲਤਾਰ ਸੰਧਵਾਂ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Aman Arora, Gurmeet Singh Khudian,Dr Baljeet Kaur,  Gurmeet Singh Meet Hayer

Web Admin

Web Admin

5 Dariya News

ਸ੍ਰੀ ਮੁਕਤਸਰ ਸਹਿਬ , 14 Jan 2025

Last updated on: Jan 14, 2025, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ  ਕੈਬਨਿਟ ਮੰਤਰੀਆਂ ਨੇ ਮਾਘੀ ਦੇ ਮੇਲੇ ਮੌਕੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਮੱਥਾ ਟੇਕਿਆ।ਇਸ ਦੌਰਾਨ ਗੁਰਦੁਆਰਾ ਸਾਹਿਬ ਜਾਣ ਵਾਲੀਆਂ ਸੜਕਾਂ ਸੰਗਤ ਦਾ ਭਾਰੀ ਇੱਕਠ ਦਿਖਾਈ ਦਿੱਤਾ। ਵਿਧਾਨ ਸਭਾ ਸਪੀਕਰ ਸ. ਕੁਲਤਾਰ ਸੰਧਵਾਂ ਤੋਂ ਇਲਾਵਾ ਮੱਥਾ ਟੇਕਣ ਵਾਲੇ ਮੰਤਰੀਆਂ ਵਿੱਚ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਸਨ, ਜਿਹਨਾਂ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਦੱਸਣਯੋਗ ਹੈ ਕਿ ਗੁਰਦੁਆਰੇ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਕੱਲ੍ਹ ਰਾਤ ਭਰ ਵੀ ਸ਼ਰਧਾਲੂਆਂ ਨੂੰ ਲੰਗਰ ਛਕਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮਾਨਵਤਾ ਦੀ ਭਲਾਈ ਲਈ ਅਰਦਾਸ ਕੀਤੀ।

ਪੁਲਿਸ ਵੱਲੋਂ ਸਾਰੀਆਂ ਸੜਕਾਂ 'ਤੇ ਸੁਚਾਰੂ ਆਵਾਜਾਈ ਲਈ ਢੁਕਵੇਂ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਦੂਰ-ਦੁਰਾਡੇ ਥਾਵਾਂ ਤੋਂ ਇਸ ਅਸਥਾਨ 'ਤੇ ਆਉਣ ਵਾਲੀ ਸੰਗਤ ਨੂੰ ਕੋਈ ਦਿੱਕਤ ਨਾ ਆਵੇ। ਘੋੜਾ ਮੰਡੀ ਵਿਖੇ ਘੋੜਿਆਂ ਦਾ ਇੱਕ ਵਿਸ਼ੇਸ਼ ਮੇਲਾ ਵੀ ਲਗਾਇਆ ਗਿਆ ਜਿੱਥੇ ਵੱਖ-ਵੱਖ ਲੋਕਾਂ ਤੇ ਵਪਾਰੀਆਂ ਵੱਲੋਂ ਆਪਣੇ ਘੋੜੇ, ਪੰਛੀਆਂ ਅਤੇ ਅਨੇਕਾਂ ਨਸਲਾਂ ਦੇ ਕੁੱਤੇ ਅਤੇ ਹੋਰ ਜਾਨਵਰ ਨੁਮਾਇਸ਼ ਲਈ ਲਿਆਂਦੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਵੀ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Aman Arora , Gurmeet Singh Khudian , Dr Baljeet Kaur , Gurmeet Singh Meet Hayer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD