Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮਾਨਸੈਂਡਵਾਲ ਪਿੰਡ ਵਿੱਚ ਸੜਕ ਦੇ ਕੰਮ ਲਈ ਚੇਅਰਮੈਨ ਬਲਬੀਰ ਸਿੰਘ ਪਨੂੰ ਵੱਲੋਂ ਨੀਂਹ ਪੱਥਰ ਰੱਖਿਆ ਗਿਆ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਚੂੜੀਆਂ (ਬਟਾਲਾ) , 15 Jan 2025

Last updated on: Jan 15, 2025, 00:00 IST

ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। 

ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਫ੍ਯਤਿਹਗੜ੍ਹ ਚੂੜੀਆਂ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਨ ਅਤੇ ਉਹ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਨਾਲ-ਨਾਲ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਪੁਜਦਾ ਕਰਨ ਨੂੰ ਯਕੀਨੀ ਬਣਾ ਰਹੇ ਹਨ।

ਇਸ ਮੌਕੇ ਸਰਪੰਚ ਜਸਪਾਲ ਸਿੰਘ , ਹਰਪਾਲ ਸਿੰਘ, ਮੰਗਤ ਰਾਮ, ਜਸਵੰਤ ਸਿੰਘ ,ਅਜੀਤ ਸਿੰਘ, ਹਰਜਿੰਦਰ ਸਿੰਘ, ਸਤਨਾਮ ਸਿੰਘ ,ਜਸਪਿੰਦਰ ਸਿੰਘ, ਮਨਿੰਦਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਪੀਏ ਕਰਮਜੀਤ ਸਿੰਘ ,ਮਲਜਿੰਦਰ ਸਿੰਘ ਪੁਰੀਆ ,ਗੁਰਬਿੰਦਰ ਸਿੰਘ ਕਾਦੀਆਂ, ਰਘਬੀਰ ਸਿੰਘ ਅਠਵਾਲ, ਕੁਲਬੀਰ ਸਿੰਘ ਪੰਨੂ ,ਗਗਨਦੀਪ ਸਿੰਘ ਕੋਟਲਾ ਬਾਮਾ ,ਹਰਪ੍ਰੀਤ ਸਿੰਘ ਖਜਾਨਾਕੋਟ ,ਕਰਨ ਬਾਠ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD