Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਨੀਤ ਕੁਮਾਰ ਨੇ ਨੰਨ੍ਹੇ ਖਿਡਾਰੀਆਂ ਨੂੰ ਵੰਡੇ ਟਰੈਕ ਸੂਟ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 16 Jan 2025

Last updated on: Jan 16, 2025, 00:00 IST

ਬੱਚਿਆਂ ਦਾ ਖੇਡਾਂ ਦਾ ਮੁੱਢ ਪ੍ਰਾਇਮਰੀ ਪੱਧਰ ਤੋਂ ਹੀ ਬੱਝਦਾ ਹੈ। ਪ੍ਰਾਇਮਰੀ ਖੇਡਾਂ ’ਚ ਵਿਸ਼ੇਸ਼ ਸ਼ੁਰੂਆਤ ਕਰਨ ਵਾਲੇ ਖਿਡਾਰੀਆਂ ਦਾ ਭਵਿੱਖ ਸੁਨਹਿਰੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਸਰਕਾਰੀ ਹਾਈ ਸਕੂਲ ਢੀਮਾਂਵਾਲੀ ਦੇ ਖੇਡਾਂ ਨਾਲ ਸਬੰਧਤ ਖਾਸ ਕਰਕੇ ਖੋ-ਖੋ ਦੇ 25 ਬੱਚਿਆਂ ਨੂੰ ਟਰੈਕ ਸੂਟ ਵੰਡਣ ਮੌਕੇ ਕੀਤਾ। ਉਨ੍ਹਾਂ ਨੰਨ੍ਹੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਛੋਟੀ ਉਮਰ ਤੋਂ ਹੀ ਖੇਡਾਂ ਨਾਲ ਜੁੜਨਾ ਸ਼ਲਾਘਾਯੋਗ ਹੈ। 

ਉਨ੍ਹਾਂ ਕਿਹਾ ਕਿ ਇਹ ਨੰਨ੍ਹੇ ਖਿਡਾਰੀ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾਸ੍ਰੋਤ ਹਨ ਜਿੰਨ੍ਹਾਂ ਨੂੰ ਵੇਖ ਕੇ ਹੋਰ ਨੌਜਵਾਨ ਲੜਕੇ ਤੇ ਲੜਕੀਆਂ ਵੀ ਖੇਡਾਂ ਵੱਲ ਪ੍ਰੇਰਿਤ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਾਲ ਸਕੂਲ ਦੇ 37 ਬੱਚਿਆਂ ਨੇ ਸਟੇਟ ਖੇਡਾਂ ਵਿੱਚ ਭਾਗ ਲਿਆ ਹੈ ਇੱਕ ਬੱਚੇ ਨੇ ਨੈਸ਼ਨਲ ਖੋ-ਖੋ ਦਾ ਕੈਂਪ ਵੀ ਲਗਾਇਆ ਹੈ। ਉਨ੍ਹਾਂ ਦੱਸਿਆ ਕਿ ਖੇਡਾਂ ਦੇ ਨਾਲ ਨਾਲ ਇਹਨਾਂ ਬੱਚਿਆਂ ਦਾ 2023-24 ਦਾ ਸਾਲਾਨਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ ਵਰਗੇ ਇੰਵੇਟ ਕਰਵਾ ਕੇ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਗਏ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ।

ਇਸ ਮੌਕੇ ਸਕੂਲ ਦੇ ਹੈਡਮਾਸਟਰ ਸ. ਰਵਿੰਦਰ ਸਿੰਘ ਡੀ.ਪੀ.ਈ,ਸਰਬਜੀਤ ਕੌਰ ਸਰਪੰਚ, ਗੁਰਜੀਤ ਸਿੰਘ ਸਮਾਜ ਸੇਵੀ, ਜਸਵਿੰਦਰ ਸਿੰਘ,ਅਤੇ ਸੱਤਪਾਲ ਸ਼ਰਮਾ, ਗੁਰਮੇਲ ਸਿੰਘ,ਸਾਬਕਾ ਸਰਪੰਚ ਜਸਵਿੰਦਰ ਸਿੰਘ ਐਡਵੋਕੇਟ ਜੀਤ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਪਰਮਜੀਤ ਸਿੰਘ,ਬਿਮਲ ਕੌਰ ਆਦਿ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD