Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

26 ਜਨਵਰੀ ਗਣਤੰਤਰ ਦਿਵਸ ਲਈ ਰਾਜ ਪੱਧਰੀ ਸਮਾਗਮ ਦੀ ਤਿਆਰੀਆਂ ਸ਼ੁਰੂ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 17 Jan 2025

Last updated on: Jan 17, 2025, 00:00 IST

26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਝਾਕੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਪਸੀ ਤਾਲਮੇਲ ਨਾਲ ਝਾਕੀਆਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਇਨ੍ਹਾਂ ਝਾਕੀਆਂ ਨੂੰ ਚੈਕ ਕਰਨਗੇ ਅਤੇ ਨੋਡਲ ਅਫ਼ਸਰ ਹੋਣਗੇ। 

ਉਨ੍ਹਾਂ ਕਿਹਾ ਕਿ ਸਮੁਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਤੈਅ ਸਮੇਂ ਵਿਚ ਪੂਰੀ ਕਰਨ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  

ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ. ਨਰਭਿੰਦਰ ਸਿੰਘ ਗਰੇਵਾਲ,  ਡੀ.ਈ.ਓ ਐਲੀਮੈਂਟਰੀ ਪਵਨ ਕੁਮਾਰ, ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਸ.ਨਵਦੀਪ ਸਿੰਘ ਬਰਾੜ ਡਿਪਟੀ ਡਾਇਰੈਕਟਰ ਬਾਗਬਾਨੀ, ਐਕਸੀਅਨ ਹਰਿੰਦਰ ਸਿੰਘ ਚਾਹਲ ਪਾਵਰਕਾਮ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD