Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਦਰਗੇਸ਼ ਪਾਠਕ ਦੇ ਹੱਕ ਚ ਮਨਜਿੰਦਰ ਸਿੰਘ ਲਾਲਪੁਰਾ ਦਾ ਜੋਸ਼ੀਲਾ ਪ੍ਰਚਾਰ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Jagdeep Kamboj Goldy

Web Admin

Web Admin

5 Dariya News

ਦਿੱਲੀ , 17 Jan 2025

Last updated on: Jan 17, 2025, 00:00 IST

ਦਿੱਲੀ ਵਿਧਾਨ ਸਭਾ ਚੋਣਾਂ ਦਾ ਪ੍ਰਚਾਰ ਇਸ ਸਮੇਂ ਪੂਰੇ ਜ਼ੋਰਾਂ  ਤੇ ਚੱਲ ਰਿਹਾ ਹੈ। ਜਿਸ ਦੇ ਸਬੰਧ ਦੇ ਵਿੱਚ ਆਮ ਆਦਮੀ ਪਾਰਟੀ ਤੋਂ ਮਨਜਿੰਦਰ ਸਿੰਘ ਲਾਲਪੁਰਾ ਐਮ ਐਲ ਏ ਹਲਕਾ ਖਡੂਰ ਸਾਹਿਬ ਵੱਲੋਂ ਦਿੱਲੀ ਦੇ ਵਿਧਾਨ ਸਭਾ ਹਲਕਾ ਰਜਿੰਦਰ ਨਗਰ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਰਗੇਸ਼ ਪਾਠਕ ਜੀ ਦੇ ਹੱਕ ਵਿੱਚ ਦਿੱਲੀ ਪਹੁੰਚ ਕੇ ਚੋਣ ਪ੍ਰਚਾਰ ਕਰਦਿਆਂ ਹਲਕਾ ਵਾਸੀਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਦਿੱਤੀਆਂ ਗਈਆਂ ਵੱਖ ਵੱਖ ਸਕੀਮਾਂ ਤਹਿਤ ਸਹੂਲਤਾਂ ਸਬੰਧੀ ਜਾਣੂ ਕਰਵਾਉਂਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਰਗੇਸ਼ ਪਾਠਕ ਨੂੰ ਜਿਤਾ ਕੇ ਰਜਿੰਦਰ ਨਗਰ ਤੋਂ ਵਿਧਾਇਕ ਬਣਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੀਆ ਢੰਗ ਦੇ ਨਾਲ ਆਪ ਹਲਕੇ ਦੀ ਨੁਹਾਰ ਬਦਲੀ ਜਾ ਸਕੇ।

ਇਸ ਸਬੰਧੀ ਐਮ ਐਲ ਏ ਗੋਲਡੀ ਕੰਬੋਜ ਹਲਕਾ ਜਲਾਲਾਬਾਦ, ਐਮ ਐਲ ਏ ਗੈਰੀ  ਬੜਿੰਗ ਹਲਕਾ ਅਮਲੋਹ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਮੇਂ  ਡਾਇਰੈਕਟਰ ਸੀਵਰੇਜ ਬੋਰਡ ਪੰਜਾਬ ਸੇਵਕ ਪਾਲ ਸਿੰਘ ਝੰਡੇਰ, ਜਿਲਾ ਤਰਨ ਤਾਰਨ ਯੂਥ ਪ੍ਰਧਾਨ ਅੰਗਦ ਦੀਪ ਸਿੰਘ ਸੋਹਲ, ਚੇਅਰਮੈਨ ਇਮਪਰੂਵਮੈਂਟ ਟਰਸਟ ਤਰਨ ਤਾਰਨ ਰਜਿੰਦਰ ਸਿੰਘ ਉਸਮਾ, ਇੰਦਰਜੀਤ ਸਿੰਘ ਹੈਰੀ ਗਿੱਲ, ਰਜਿੰਦਰ ਸਿੰਘ ਪੰਨੂ,  ਆਦਿ ਸਾਥੀ ਹਾਜਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Jagdeep Kamboj Goldy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD