Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫ਼ਰੀਦਕੋਟ , 18 Jan 2025

Last updated on: Jan 18, 2025, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਆਈਟਮਾਂ ਖੁਦ ਵੇਖੀਆਂ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ ਲਈ ਸੰਬੰਧਿਤ ਵਿਭਾਗਾਂ ਨੂੰ ਮੌਕੇ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਦੱਸਿਆ ਕਿ 26 ਜਨਵਰੀ ਦੇ ਇਸ ਵਾਰ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਿੱਖਿਆ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਇਸ ਸਬੰਧੀ ਕਿਸੇ ਤਰ੍ਹਾਂ ਦੀ ਕੁਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਬੱਚਿਆਂ ਤੇ ਅਧਿਆਪਕਾਂ ਨੂੰ ਇਸ ਸਮਾਗਮ ਲਈ ਇੰਨੀ ਮਿਹਨਤ ਕਰਨੀ ਚਾਹੀਦੀ ਹੈ ਕਿ ਰਾਜ ਪੱਧਰੀ ਸਮਾਗਮ ਯਾਦਗਾਰੀ ਹੋ ਨਿਬੜੇ। ਇਸ ਮੌਕੇ ਡਿਪਟੀ ਡੀਈਓ ਸ਼੍ਰੀ ਪ੍ਰਦੀਪ ਦਿਓੜਾ, ਕੇਵਲ ਕੌਰ ਜਿਲਾ ਖੇਡ ਕੋਆਰਡੀਨੇਟਰ, ਸ਼੍ਰੀ ਜਸਬੀਰ ਜੱਸੀ ਜ਼ਿਲਾ ਗਾਈਡੈਂਸ ਕੌਂਸਲਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD