Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਬਲਬੀਰ ਸਿੰਘ ਪਨੂੰ ਨੇ ਕੋਟਲਾ ਬਾਮਾ ਸਕੂਲ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਹਿਗੜ੍ਹ ਚੂੜੀਆਂ (ਬਟਾਲਾ) , 20 Jan 2025

Last updated on: Jan 20, 2025, 00:00 IST

ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ  ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਹੋਰ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਭਰ ਅੰਦਰ ‘ਸਕੂਲ ਆਫ ਐੰਮੀਨੈੱਸ’ ਖੋਲ੍ਹੇ ਗਏ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ।

ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀਮਤੀ ਗੁਰਪ੍ਰੀਤ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਕੁਲਬੀਰ ਕੌਰ ਅਤੇ ਸਕੂਲ ਇੰਚਾਰਜ ਸ੍ਰੀ ਜੀਤ ਰਾਜ (ਸਟੇਟ ਐਵਾਰਡੀ), ਸਕੂਲ ਅਧਿਆਪਕ ਜਗਤਾਜ ਸਿੰਘ ਅਤੇ ਬਲਾਕ ਧਿਆਨਪੁਰ ਦੇ ਸੈਂਟਰ ਹੈਡ ਅਤੇ ਅਧਿਆਪਕ ਰਸ਼ਪਾਲ ਸਿੰਘ, ਸਤਿੰਦਰ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ, ਹਰਪ੍ਰੀਤ ਕੌਰ, ਸਤਿੰਦਰ ਕੁਮਾਰ,ਕੰਵਲਜੀਤ ਸਿੰਘ, ਸੱਤਪਾਲ, ਸੁਖਜਿੰਦਰ ਸਿੰਘ, ਸੁਖਜੀਤ ਸਿੰਘ ਮਨਦੀਪ ਸਿੰਘ,ਕੁਲਦੀਪ ਕੌਰ,ਅਮਰੀਕ ਕੌਰ  ਬਲਾਕ ਪ੍ਰਧਾਨ ਹਰਦੀਪ ਸਿੰਘ,ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਹਰਪਾਲ ਸਿੰਘ ਬਲੋਵਾਲ, ਯੂਥ ਪ੍ਰਧਾਨ ਗੁਰਬਿੰਦਰ ਸਿੰਘ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆ, ਰਘਬੀਰ ਸਿੰਘ ਕੋਟਲਾ ਬਾਮਾ, ਗਗਨਦੀਪ ਸਿੰਘ ਕੋਟਲਾ ਬਾਮਾ, ਸੁਖਦੇਵ ਸਿੰਘ ਰਿੰਕੂ, ਹਰਮਨ ਸਿੰਘ, ਜਗਜੀਤ ਸਿੰਘ ਅਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD