Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨਵੇਂ ਬਣੇ ਖੇਡ ਮੈਦਾਨ ਦਾ ਕਰਮਬੀਰ ਸਿੰਘ ਘੁੰਮਣ ਵੱਲੋਂ ਉਦਘਾਟਨ

ਦਸੂਹਾ ਹਲਕੇ ’ਚ 10 ਵਾਂ ਖੇਡ ਪਾਰਕ ਦਾ ਉਦਘਾਟਨ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 21 Jan 2025

Last updated on: Jan 21, 2025, 00:00 IST

ਦਸੂਹਾ ਦੇ ਪਿੰਡ ਬੱਡਲਾ ਵਿਖੇ ਨਵੇਂ ਬਣੇ ਖੇਡ ਪਾਰਕ, ਫੱਟਬਾਲ ਦਾ ਮੈਦਾਨ, ਕ੍ਰਿਕਟ ਦਾ ਮੈਦਾਨ , ਬੱਚਿਆ ਲਈ ਝੂਲੇ ਅਤੇ ੳਪਨ ਜਿੰਮ ਦਾ ਉਦਘਾਟਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ’ਚ ਕੀਤਾ ਗਿਆ। ਇਸ ਮੌਕੇ ਘੁੰਮਣ ਨੇ ਸਮਾਗਮ ’ਚ ਬੋਲਦਿਆਂ ਕਿਹਾ ਕਿ ਇਸ ਖੇਡ ਮੈਦਾਨ ’ਤੇ ਕੁੱਲ ਕਰੀਬ 20 ਲੱਖ ਖ਼ਰਚ ਕੀਤਾ ਗਿਆ ਹੈ। 

ਇਸ ਵਿੱਚ ਫੁੱਟਬਾਲ ਦਾ ਖੇਡ ਮੈਦਾਨ ,ਸੈਰ ਕਰਨ ਨੂੰ ਪਾਰਕ ਟਰੈਕ ਅਤੇ ਬੱਚਿਆਂ ਵਾਸਤੇ ਝੂਲੇ,ਕ੍ਰਿਕਟ ਦਾ ਮੈਦਾਨ ,ਨੋਜਵਾਨਾਂ ਵਾਸਤੇ ਓਪਨ ਜਿੰਮ ਬਣਾਇਆ ਗਿਆ ਹੈ ਅਤੇ ਦਸੂਹਾ ਦੇ ਵਿੱਚ ਇਹ 10 ਵਾਂ ਖੇਡ ਪਾਰਕ ਹੈ । ਉਨ੍ਹਾਂ ਦੱਸਿਆ ਕਿ ਪਾਰਕ ਵਿੱਚ ਪਾਣੀ ਲਾਉਣ ਲਈ ਸਿਸਟਮ ਵੀ ਲਗਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਪਾਰਕ ਵੀ ਤਿਆਰ ਹੋ ਰਹੇ ਹਨ ਜੋ ਜਲਦ ਹੀ ਲੋਕਾਂ ਦੇ ਸਪੁਰਦ ਕਰ ਦਿੱਤੇ ਜਾਣਗੇ ਤਾਂ ਜੋ ਇਹਨਾਂ ਖੇਡ ਮੈਦਾਨਾਂ ਚ ਖੇਡਣ ਨਾਲ ਨੋਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ। 

ਇਸ ਸਮੇਂ ਸਮੂਹ ਪਿੰਡ ਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ ਤੇ ਕਿਹਾ ਕਿ ਪਹਿਲੀ ਵਾਰ ਕੋਈ ਸਰਕਾਰ ਗਲੀਆਂ-ਨਾਲ਼ੀਆਂ ਤੋਂ ਹੱਟ ਕੇ ਕੰਮ ਕਰ ਰਹੀ ਹੈ ਅਤੇ ਇਸ ਪਾਰਕ ਦੇ ਬਨਣ ਨਾਲ ਇਲਾਕੇ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ ਅਤੇ ਇਹ ਬਹੁਮੰਤਵੀ ਪਾਰਕ ਇਲਾਕੇ ’ਚ ਬਣਿਆ ਪਹਿਲਾਂ ਪਾਰਕ ਹੈ।

ਇਸ ਮੌਕੇ ਬੀ ਡੀ ਪੀ ੳ ਗੁਰਪ੍ਰੀਤ ਸਿੰਘ, ਸੰਦੀਪ ਢਿਲੋਂ, ਸੈਕਟਰੀ ਰਮਨ ਕੁਮਾਰ,ਸਾਬਕਾ ਸਰਪੰਚ ਗੁਲਸ਼ਨ, ਪਿੰਡ ਬੱਡਲਾ ਸਰਪੰਚ ਸੁਮਨ ਕੁਮਾਰੀ, ਪੰਚ  ਗੁਰਿੰਦਰ ਸਿੰਘ ,ਮੋਨਿਕਾ , ਡਿਕੀ ਰਾਣਾ ,ਸੰਜੀਵ ਕੁਮਾਰ , ਹਰਬੰਸ ਸਿੰਘ ,ਕਾਂਤਾ ਰਾਣੀ , ਸੁਰਿੰਦਰਾ ਦੇਵੀ ,ਨਿਰਪਾਲ ਸਿੰਘ ,ਅਨੀਤਾ ਕੁਮਾਰ  ਪਿੰਡ ਵਾਸੀ-  ਮੋਨੂੰ ਬੱਡਲਾ, ਕਾਕਾ ਬੱਡਲਾ ਪੰਚ , ਕੈਪਟਨ ਗੁਲਸ਼ਨ ਕੁਮਾਰ ਸਾਬਕਾ ਸਰਪੰਚ ,ਕੈਪਟਨ ਜੋਗਿੰਦਰ ਸਿੰਘ ,ਸ਼ਾਮ ਲਾਲ ਸਰਪੰਚ ਨਵਾਂ ਬੱਡਲਾ,ਪ੍ਰਧਾਨ ਬਿੱਲਾ ਬੱਡਲਾ,ਜਤਿੰਦਰ ਸਿੰਘ ਪੰਚ ਨਵਾਂ ਬੱਡਲਾਂ, ਨਿਰਮਲ ਸਿੰਘ ਪੰਚ ਨਵਾ ਬੱਡਲਾ, ਅਮਨਦੀਪ ਘੁੰਮਣ ਬਲਾਕ ਪ੍ਰਧਾਨ,ਲਾਡੀ ਸਰਪੰਚ ਸੌਸਪੁਰ,ਦਿਨੇਸ਼ ਸਰਪੰਚ ਗੱਗਜੱਲੋ,ਤਲਵਿੰਦਰ ਸਰਪੰਚ ਕੱਤੋਵਾਲ,ਦੀਪਕ ਵਰਮਾ , ਸੂਬੇਦਾਰ ਜਤਿੰਦਰ ਰਾਣਾ , ਆਜ਼ਾਦ ਰਾਣਾ , ਸੂਬੇਦਾਰ ਕੈਲਾਸ਼ ਰਾਣਾ ਹਾਜ਼ਰ ਸਨ।

 

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD