Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਲਬੀਰ ਸਿੰਘ ਪਨੂੰ ਵੱਲੋਂ ਪਿੰਡ ਧੀਰ ਦੀ ਫਿਰਨੀ ਸੜਕ ਦਾ ਨੀਹ ਪੱਥਰ ਰੱਖਿਆ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 22 Jan 2025

Last updated on: Jan 22, 2025, 00:00 IST

ਹਲਕਾ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਸ੍ਰੀ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਧੀਰ ਦੀ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ  ਜਿਸ ਉੱਪਰ 90 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਉਹ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਦ੍ਰਿੜ ਸੰਕਲਪ ਹਨ ਅਤੇ ਬਿਨਾਂ ਪੱਖਪਾਤ ਦੇ ਹਲਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨਾਲੋਂ ਹੱਟ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮਹਿਜ ਪੋਣੇ ਤਿੰਨ ਸਾਲ ਦੇ ਕਾਰਜਕਾਲ ਵਿੱਚ ਰਿਕਾਰਡ ਵਿਕਾਸ ਕਾਰਜ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਕਰਨ ਵਿੱਚ ਨਾਕਾਮ ਰਹੀਆਂ ਹਨ।

ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਸੋਨ,ੂ ਮੈਂਬਰ ਜਸਪਾਲ ਸਿੰਘ, ਪਰਵੀਨ ਕੌਰ, ਰਣਜੀਤ ਸਿੰਘ ਰਾਜਾ ਸਿੰਘ ਪਾਲ ਸਿੰਘ, ਡਿੰਪਲ, ਹਰਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ,,ਮਲਜਿੰਦਰ ਸਿੰਘ ਪੁਰੀਆਂ  ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ, ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD