Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਦਿੱਤਿਆ ਉੱਪਲ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਂਣ ਦੇ ਦਿੱਤੇ ਆਦੇਸ

Aditya Uppal, DC Pathankot, Deputy Commissioner Pathankot, Pathankot

Web Admin

Web Admin

5 Dariya News

ਪਠਾਨਕੋਟ , 22 Jan 2025

Last updated on: Jan 22, 2025, 00:00 IST

ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡਾਂ ਦਾ ਦੋਰਾ ਕੀਤਾ ਗਿਆ ਅਤੇ ਦੁਨੇਰਾ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਰੀਵਿਓ ਮੀਟਿੰਗ ਵੀ ਆਯੋਜਿਤ ਕੀਤੀ ਗਈੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਵਿਕਾਸ) ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।

ਇਸ ਮੋਕੇ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਮੀਟਿੰਗ ਦੋਰਾਨ ਵੱਖ ਵੱਖ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੈ ਤਾਂ ਜੋ ਲੋਕ ਇਨ੍ਹਾਂ ਵਿਕਾਸ ਕਾਰਜਾਂ ਤੋਂ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਅੰਦਰ ਨਿਕਾਸੀ ਪਾਣੀ ਲਈ ਥਾਪਰ ਮਾਡਲ ਬਣਾਏ ਜਾ ਰਹੇ ਹਨ ਜਾਂ ਛੱਪੜਾਂ ਦਾ ਨਵ ਨਿਰਮਾਣ ਕੀਤਾ ਜਾ ਰਿਹਾ ਹੈ। 

ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਅੰਦਰ ਪਾਰਕਾਂ ਦਾ ਨਿਰਮਾਣ, ਲਾਇਬਰ੍ਰੇਰੀਆਂ ਦਾ ਨਿਰਮਾਣ ਆਦਿ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਨ੍ਹਾਂ ਕਾਰਜਾਂ ਨੂੰ ਵੀ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੈ। ਇਸ ਮੋਕੇ ਤੇ ਉਨ੍ਹਾਂ ਨਰੇਗਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਵੀ ਰੀਵਿਓ ਕੀਤਾ ਅਤੇ ਕਾਰਜਾਂ ਦੇ ਨਿਰਮਾਣ ਵਿੱਚ ਤੇਜੀ ਲਿਆਉਂਣ ਲਈ ਹਦਾਇਤਾਂ ਦਿੱਤੀਆਂ। 

 

Tags: Aditya Uppal , DC Pathankot , Deputy Commissioner Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD