Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਲਬੀਰ ਸਿੰਘ ਪਨੂੰ ਵਲੋਂ ਪਿੰਡ ਸੈਦ ਮੁਬਾਰਕ ‘ਚ 10 ਲੱਖ ਦੀ ਲਾਗਤ ਨਾਲ ਜੰਝ ਘਰ ਦਾ ਨੀਂਹ ਪੱਥਰ ਰੱਖਿਆ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 23 Jan 2025

Last updated on: Jan 23, 2025, 00:00 IST

ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਸੈਦ ਮੁਬਾਰਕ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜੰਝ ਘਰ ਦਾ ਨੀਂਹ ਪੱਥਰ ਰੱਖਿਆ ਗਿਆ। ਉਨਾਂ ਕਿਹਾ ਕਿ ਜੰਝ ਘਰ ਬਣਨ ਨਾਲ ਪਿੰਡ ਵਾਸੀਆਂ ਨੂੰ ਵੱਖ-ਵੱਖ ਸਮਾਗਮ ਕਰਵਾਉਣ ਵਿੱਚ ਵੱਡੀ ਸਹੂਲਤ ਮਿਲੇਗੀ। 

ਇਸ ਮੌਕੇ ਪਿੰਡ ਵਾਸੀਆਂ ਨੂੰ ਚੇਅਰਮੈਨ ਪਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਦੀ ਪਿੰਡ ਵਿੱਚ ਜੰਝ ਘਰ ਬਣਾਉਣ ਦੀ ਮੰਗ ਪੂਰੀ ਹੋਣ ਨਾਲ ਪਿੰਡ ਵਾਸੀਆਂ ਨੂੰ ਵੱਡੀ ਹੂਲਤ ਮਿਲੀ ਹੈ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਹਲਕੇ ਅੰਦਰ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨਾਂ ਅੱਗੇ ਕਿਹਾ ਕਿ ਹਲਕਾ ਦਾ ਸਰਬਪੱਖੀ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ ਅਤੇ ਉਹ ਖੁਦ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਲਿਾਂ ਦਾ ਨਿਪਟਾਰਾ ਕਰ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਸਰਪੰਚ ਆਸਾਰ ਭੱਟੀ, ਮੈਂਬਰ ਵਿਕਟਰ ਮਸੀਹ, ਮੈਂਬਰ ਹੀਰਾ ਮਸੀਹ, ਮੈਂਬਰ ਯੂਨਸ ਮਸੀਹ, ਮੈਂਬਰ ਮੁਖਤਾਰ ਮਸੀਹ, ਮਕਬੂਲ ਮਸੀਹ, ਪ੍ਰੇਮ ਮਸੀਹ, ਸਤਪਾਲ ਮਸੀਹ, ਲੱਖਾ ਮਸੀਹ, ਲੱਕੀ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ,ਬਲਾਕ ਪ੍ਰਧਾਨ ਹਰਦੀਪ ਸਿੰਘ, ਯੂਥ ਪ੍ਰਧਾਨ ਗੁਰਵਿੰਦਰ ਸਿੰਘ ਕਾਦੀਆਂ, ਕਰਮਜੀਤ ਪੀਏ, ਮਲਜਿੰਦਰ ਸਿੰਘ ਪੁਰੀਆ, ਸਰਪੰਚ ਹਰਦੀਪ ਸਿੰਘ  ਦਮੋਦਰ ,,ਸਰਪੰਚ ਕੁਲਬੀਰ ਸਿੰਘ, ਰਘਬੀਰ ਸਿੰਘ ਅਠਵਾਲ ,ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ ,ਸੁਖਦੇਵ ਸਿੰਘ ਰਿੰਕੂ ,ਹਰਪ੍ਰੀਤ ਸਿੰਘ ਗੁਰ ਪ੍ਰਤਾਪ ਸਿੰਘ ਅਤੇ ਜਗਜੀਤ ਸਿੰਘ ਹਾਜਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD