Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਬਲਜੀਤ ਕੌਰ ਅਤੇ ਰਾਜੇਸ਼ ਤ੍ਰਿਪਾਠੀ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਧਿਕਾਰੀਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਮੌਕੇ ’ਤੇ ਨਿਪਟਾਰਾ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 23 Jan 2025

Last updated on: Jan 23, 2025, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਵੱਖ- ਵੱਖ ਸਰਕਾਰੀ ਸੇਵਾਵਾਂ ਲੋਕਾਂ  ਦੇ ਘਰਾਂ ਦੇ ਨੇੜੇ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਅਤੇ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਪਿੰਡ ਰਹੂੜਿਆਂਵਾਲੀ ਵਿਖੇ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਤੱਕ ਹਰ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ ਵਸਨੀਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਰੰਭੀ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਉਹਨਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਹੱਲ ਕਰਨਗੇ। ਉਹਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਉਠਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਸ਼ਿਕਾਇਤ ਨਿਵਾਰਨ ਪ੍ਰੋਗਰਾਮ ਸਮੇਂ ਸਮੇਂ ਤੇ ਜਿਲ੍ਹੇ ਅਤੇ ਜਿਲ੍ਹੇ ਦੀਆਂ ਸਬ ਡਵੀਜਨਾਂ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਵੱਲੋਂ ਲੋਕਾਂ ਤੱਕ ਪਹੁੰਚ ਕਰ ਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਇਸ ਪ੍ਰੋਗਰਾਮ ਵਿੱਚ  ਸ੍ਰੀ ਮਨਜਿੰਦਰ ਸਿੰਘ ਕਾਕਾ ਉੜਾਂਗ, ਸ੍ਰੀ ਸਿਮਰਜੀਤ ਸਿੰਘ ਬਲਾਕ ਪ੍ਰਧਾਨ, ਸ੍ਰੀ ਗੁਰਭਗਤ ਸਿੰਘ ਬਲਾਕ ਪ੍ਰਧਾਨ, ਸ੍ਰੀ ਅਮਰੀਕ ਸਿੰਘ ਮੀਕਾ ਈਨਾ ਖੇੜਾ, ਸ੍ਰੀ ਲਾਭ ਸਿੰਘ, ਸ੍ਰੀ ਰਣਜੀਤ ਸਿੰਘ ਖੇਰਾ ਨਾਇਬ ਤਹਿਸੀਲਦਾਰ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

   

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD