Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਰਿਆਤ ਬਾਹਰਾ ਯੂਨੀਵਰਸਿਟੀ ਦੇ 2 ਐਨਸੀਸੀ ਕੈਡਿਟ ਆਰ-ਡੇਅ ਪਰੇਡ ਲਈ ਚੁਣੇ ਗਏ

Rayat Bahra University, Rayat Bahra Group of Institutions, RBGI, Gurvinder Singh Bahra, Senior Under Officer, SUO, Nitin Kumar, Akshat Sharma

Web Admin

Web Admin

5 Dariya News

ਮੋਹਾਲੀ , 23 Jan 2025

Last updated on: Jan 23, 2025, 00:00 IST

ਰਿਆਤ ਬਾਹਰਾ ਯੂਨੀਵਰਸਿਟੀ ਦੇ ਸੀਨੀਅਰ ਅੰਡਰ ਅਫਸਰ (ਐਸਯੂਓ ) ਨਿਤਿਨ ਕੁਮਾਰ ਅਤੇ ਸੀਨੀਅਰ ਅੰਡਰ ਅਫਸਰ (ਐਸਯੂਓ ) ਅਕਸ਼ਿਤ ਸ਼ਰਮਾ ਨੂੰ ਗਣਤੰਤਰ ਦਿਵਸ ਪਰੇਡ 2025 ਲਈ ਚੁਣਿਆ ਗਿਆ ਹੈ ਅਤੇ ਇਹ ਕੈਡਿਟ 26 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਰੈਲੀ ਵਿੱਚ ਮਾਰਚ ਕਰਨਗੇ।

ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੇ ਡਾਇਰੈਕਟਰ ਐਨ.ਸੀ.ਸੀ./ਐਨ.ਐਸ.ਐਸ. ਮੇਜਰ ਏ.ਐਸ. ਚਾਹਲ ਅਤੇ ਕੈਡਿਟਾਂ ਨੂੰ ਸਿਖਲਾਈ ਦੇਣ ਵਾਲੇ ਡਰਿੱਲ ਇੰਸਟ੍ਰਕਟਰ ਨੂੰ ਵਧਾਈ ਦਿੱਤੀ ਹੈ I ਯੂਨੀਵਰਸਿਟੀ ਦੇ ਇਕ ਹੋਰ ਐਨਐਸਐਸ ਕੈਡਿਟ ਜੈਦੀਪ ਸਿੰਘ ਨੂੰ ਪੰਜਾਬ ਤੋਂ ਗਣਤੰਤਰ ਦਿਵਸ ਪਰੇਡ-2025 ਲਈ ਵਿਸ਼ੇਸ਼ ਮਹਿਮਾਨ ਵਜੋਂ ਚੁਣਿਆ ਗਿਆ ਹੈ।

ਕੈਡਿਟ ਇਸ ਮੌਕੇ ਪ੍ਰਧਾਨ ਮੰਤਰੀ ਨਾਲ  ਗੱਲਬਾਤ ਵੀ  ਕਰਨਗੇIਯੂਨੀਵਰਸਿਟੀ ਦੇ ਚਾਂਸਲਰ ਅਤੇ ਵਾਈਸ-ਚਾਂਸਲਰ ਨੇ ਰਿਆਤ ਬਾਹਰਾ ਯੂਨੀਵਰਸਿਟੀ ਦਾ ਨਾਂ ਰੌਸ਼ਨ ਕਰਨ ਲਈ ਜੈਦੀਪ ਸਿੰਘ ਦੀ ਸ਼ਲਾਘਾ ਕੀਤੀ।

 

Tags: Rayat Bahra University , Rayat Bahra Group of Institutions , RBGI , Gurvinder Singh Bahra , Senior Under Officer , SUO , Nitin Kumar , Akshat Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD