ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਐਕਸ (X) ‘ਤੇ ਪੋਸਟ ਕੀਤਾ ਗਿਆ: “ਗੋਆ ਦੇ ਮੁੱਖ ਮੰਤਰੀ, ਸ਼੍ਰੀ ਡਾ. ਪ੍ਰਮੋਦ ਸਾਵੰਤ (@DrPramodPSawant) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।