Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਲਕੇ ਦੇ ਪਿੰਡਾਂ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ - ਬਲਬੀਰ ਸਿੰਘ ਪਨੂੰ

ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਹਰਦੋਝੰਡੇ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ (ਬਟਾਲਾ) , 24 Jan 2025

Last updated on: Jan 24, 2025, 00:00 IST

ਹਲਕਾ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ, ਸ. ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਹਰਦੋਝੰਡੇ ਦਾ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ, ਜਿਸ ਦੀ ਕੁੱਲ ਲੰਬਾਈ ਇਕ ਕਿਲੋਮੀਟਰ ਹੈ ਅਤੇ 70 ਲੱਖ ਰੁਪਏ ਦੀ ਲਾਗਤ ਨਾਲ ਇਸ ਦੀ ਉਸਾਰੀ ਕੀਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪਿੰਡਾਂ ਅੰਦਰ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾਵੇਗੀ।

ਉਨਾਂ ਅੱਗੇ ਕਿ ਹਲਕਾ ਦਾ ਚਹੁਪੱਖੀ ਵਿਕਾਸ ਕਰਨ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਕਿ ਉਹ ਖੁਦ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨਾਂ ਦਾ ਹੱਲ ਕਰ ਰਹੇ ਹਨ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਉਹ ਦਿਨ ਰਾਤ ਤਤਪਰ ਰਹਿੰਦੇ ਹਨ।

ਇਸ ਮੌਕੇ ਸਰਪੰਚ ਰਣਜੀਤ ਸਿੰਘ, ਮਨਜੀਤ ਸਿੰਘ, ਹੀਰਾ ਸਿੰਘ, ਬਲਦੇਵ ਸਿੰਘ, ਹਰਦੀਪ ਸਿੰਘ, ਦਿਲਰਾਜ ਸਿੰਘ, ਗੁਰਪ੍ਰੀਤ ਕੌਰ, ਪੂਜਾ ਕੁਮਾਰੀ,  ਲਵਪ੍ਰੀਤ ਸਿੰਘ, ਯੋਗਾ ਸਿੰਘ, ਕਰਮ ਸਿੰਘ, ਬਲਦੇਵ ਸਿੰਘ, ਮਨਜੀਤ ਕੌਰ, ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਪੀਏ, ਮਲਜਿੰਦਰ ਸਿੰਘ ਪੁਰੀਆਂ, ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ, ਹਰਪ੍ਰੀਤ ਸਿੰਘ ਗੁਰ ਪ੍ਰਤਾਪ ਸਿੰਘ ਅਤੇ  ਜਗਜੀਤ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD