Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫਾਜ਼ਿਲਕਾ ਵਿੱਚ ਕੌਮੀ ਵੋਟਰ ਦਿਵਸ ਮੌਕੇ ਵੋਟਰ ਪ੍ਰਣ ਦੀ ਰਿਹਰਸਲ

Amarpreet Kaur Sandhu, DC Fazilka, Fazilka, Deputy Commissioner Fazilka, National Voters Day

Web Admin

Web Admin

5 Dariya News

ਫਾਜ਼ਿਲਕਾ , 24 Jan 2025

Last updated on: Jan 24, 2025, 00:00 IST

ਕੌਮੀ ਵੋਟਰ ਦਿਵਸ ਦੇ ਸਬੰਧ ਵਿੱਚ ਅੱਜ ਇਥੋਂ ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਖੇਡ ਸਟੇਡੀਅਮ ਵਿੱਚ ਫਾਜ਼ਿਲਕਾ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੀ ਰਹਿਨੁਮਾਈ ਹੇਠ ਵੋਟਰ ਪ੍ਰਣ ਲਿਆ। ਜਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਸਾਲ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮਨਾਇਆ ਜਾਂਦਾ ਹੈ ਅਤੇ ਇਸੇ ਸੰਦਰਭ ਵਿੱਚ ਵੋਟਰ ਪ੍ਰਣ ਲਿਆ ਜਾ ਰਿਹਾ ਹੈ ਤਾਂਕਿ ਸਾਰੇ ਨਾਗਰਿਕਾਂ ਨੂੰ ਆਪਣੇ ਵੋਟ ਹੱਕ ਦਾ ਨਿਡਰ ਹੋ ਕੇ ਬਿਨਾਂ ਲਾਲਚ ਭੈਅ ਦੇ ਵੋਟ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। 

25 ਜਨਵਰੀ 1950 ਨੂੰ ਦੇਸ਼ ਵਿਚ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ ਅਤੇ ਇਸੇ ਲਈ ਇਸ ਦਿਨ ਨੂੰ ਨੈਸ਼ਨਲ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅੱਜ ਗਣਤੰਤਰ ਦਿਵਸ ਦੀ ਰਿਹਰਸਲ ਤੋਂ ਬਾਅਦ ਸਾਰੇ ਪ੍ਰਤੀਭਾਗੀਆਂ ਅਤੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਹ ਪ੍ਰਣ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ, ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ, ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਡਿਪਟੀ ਡੀਈਓ ਸ੍ਰੀ ਪੰਕਜ ਅੰਗੀ, ਪ੍ਰਿੰਸੀਪਲ ਰਾਜਿੰਦਰ ਵਿਖੋਣਾ ਅਤੇ ਸਤਿੰਦਰ ਬੱਤਰਾ, ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਬਾਗਬਾਨੀ ਵਿਕਾਸ ਅਫ਼ਸਰ ਸੋਪਤ ਸਹਾਰਨ, ਸ੍ਰੀ ਵਿਜੈ ਪਾਲ, ਸ੍ਰੀ ਗੁਰਛਿੰਦਰ, ਸੁਪਰਡੈਂਟ ਪ੍ਰਦੀਪ ਗੱਖੜ ਆਦਿ ਵੀ ਹਾਜਰ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka , National Voters Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD