Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਣਤੰਤਰਤਾ ਦਿਵਸ ਸਮਾਗਮ ਮੌਕੇ ਲਾਲ ਚੰਦ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਉਣਗੇ ਕੌਮੀ ਝੰਡਾ

ਡਿਪਟੀ ਕਮਿਸ਼ਨਰ ਨੇ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜਾ

Rajesh Tripathi, DC Sri Mukatsar Sahib, Sri Mukatsar Sahib, Deputy Commissioner Sri Mukatsar Sahib,76th Republic Day,Republic Day 2025,Republic Day of India,Republic Day Parade 2025

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ , 24 Jan 2025

Last updated on: Jan 24, 2025, 00:00 IST

ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ  ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ 26 ਜਨਵਰੀ 2025 ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਤੁਸ਼ਾਰ ਗੁਪਤਾ ਐਸ.ਐਸ.ਪੀ., ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਗਣਤੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ  ਸ੍ਰੀ ਅਵਤਾਰ ਸਿੰਘ ਰਾਜਪਾਲ  ਡੀ.ਐਸ.ਪੀ. ਦੀ ਅਗਵਾਈ ਵਿੱਚ  ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਅਤੇ ਸਕਾਊਂਟ   ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਰਾਸ਼ਟਰੀ ਧੁੰਨ ਬਜਾਈ ਗਈ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸ੍ਰੀ ਲਾਲ ਚੰਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਪੰਜਾਬ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਤੇ ਪਰੇਡ ਤੋਂ ਸਲਾਮੀ ਲੈਣਗੇ।

ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਰਾਸ਼ਟਰੀ ਸਮਾਗਮ ਵਿੱਚ ਸਾਮਿਲ ਹੋ ਕੇ ਰੌਣਕ ਵਿੱਚ ਵਾਧਾ ਕੀਤਾ ਜਾਵੇ। 

 

Tags: Rajesh Tripathi , DC Sri Mukatsar Sahib , Sri Mukatsar Sahib , Deputy Commissioner Sri Mukatsar Sahib , 76th Republic Day , Republic Day 2025 , Republic Day of India , Republic Day Parade 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD