Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Preeti Yadav, Dr. Preeti Yadav, DC Patiala, Deputy Commissioner Patiala, Patiala, 76th Republic Day, Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਪਟਿਆਲਾ , 26 Jan 2025

Last updated on: Jan 26, 2025, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ, ਹੋਮ ਗਾਰਡ ਜਵਾਨ ਗੁਰਦੀਪ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ। 

ਉਨ੍ਹਾਂ ਨੇ ਸੁਪਰਡੈਂਟ ਆਫ਼ ਪੁਲਿਸ ਨਵਰੀਤ ਸਿੰਘ ਵਿਰਕ, ਜਸਮੀਤ ਸਿੰਘ, ਜੁਗਰਾਜ ਸਿੰਘ, ਦਿਗਵਿਜੇ ਕਪਿਲ ਅਤੇ ਹਰਿੰਦਰ ਸਿੰਘ, ਕਮਾਂਡੈਂਟ ਪਰਮਪਾਲ ਸਿੰਘ, ਏਆਈਜੀ ਅਵਨੀਤ ਕੌਰ ਸਿੱਧੂ, ਡਿਪਟੀ ਸੁਪਰਡੈਂਟ ਆਫ਼ ਪੁਲਿਸ ਸਮਰਪਾਲ ਸਿੰਘ, ਇੰਸਪੈਕਟਰ ਪਰਾਨ, ਪ੍ਰਿਤਪਾਲ ਸਿੰਘ, ਸੁਖਮਿੰਦਰ ਸਿੰਘ ਅਤੇ ਮਨਫੂਲ ਸਿੰਘ, ਸਬ ਇੰਸਪੈਕਟਰ ਰਾਜੇਸ਼ ਕੁਮਾਰ, ਪਰਮਿੰਦਰ ਸਿੰਘ, ਜੁਗਲ ਕਿਸ਼ੋਰ ਸ਼ਰਮਾ ਅਤੇ ਸੁਮਿਤ ਐਰੀ, ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ, ਹੈੱਡ ਕਾਂਸਟੇਬਲ ਮੁਖਜੀਤ ਸਿੰਘ ਅਤੇ ਸੀ II ਸਿਮਰਨਜੀਤ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵਨੀਤ ਅਹਿਲਾਵਤ ਆਈ.ਪੀ.ਐਸ., ਸੈਕਿੰਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਪੀ.ਪੀ.ਐਸ. ਅਤੇ ਡਾ. ਜਤਿੰਦਰ ਕਾਂਸਲ (ਸੇਵਾਮੁਕਤ ਸਿਵਲ ਸਰਜਨ), ਡਾ. ਜਗਪਾਲ ਇੰਦਰ, ਰਾਜਿੰਦਰਾ ਹਸਪਤਾਲ ਦੇ ਐਮ.ਐਸ. ਡਾ. ਗਿਰੀਸ਼ ਸਾਹਨੀ, ਡਾ. ਸਤੀਸ਼ ਕੁਮਾਰ, ਡਾ. ਸੰਜੀਵ ਅਰੋੜਾ, ਡਾ. ਕ੍ਰਿਸ਼ਵ ਗਰਗ, ਏ. ਐਮ. ਜੋਗੀ, ਧਨਜੀਤ ਕੌਰ, ਅੰਕਿਤ ਸਿੰਗਲਾ, ਬਾਲ ਕ੍ਰਿਸ਼ਨ ਸਿੰਗਲਾ, ਡਾ. ਰਾਜਦੀਪ ਸਿੰਘ, ਡਾ. ਇੰਦਰਪ੍ਰੀਤ ਸੰਧੂ, ਆਮਿਰ ਸਿੰਘ, ਪ੍ਰਤਾਪ ਸਿੰਘ, ਹਰਜਿੰਦਰ ਸਿੰਘ, ਦਾਮਿਨੀ, ਵੈਭਵ ਰਾਜੌਰੀਆ, ਬਲਜੀਤ ਸਿੰਘ, ਲਤੀਫ਼ ਮੁਹੰਮਦ, ਟੀਨਾ ਖੰਨਾ, ਸੁਰੇਸ਼ ਕੁਮਾਰ, ਜਸਪ੍ਰੀਤ ਕੌਰ, ਜਸਵਿੰਦਰ ਸਿੰਘ, ਐਕਸੀਅਨ ਪੀ.ਪੀ.ਸੀ.ਬੀ. ਗੁਰਕਿਰਨ ਸਿੰਘ, ਐਸ.ਡੀ.ਓ ਪੀ.ਪੀ.ਸੀ.ਬੀ. ਮੋਹਿਤ ਸਿੰਗਲਾ, ਗਗਨਦੀਪ ਸਿੰਘ, ਅਨਮੋਲਜੀਤ ਸਿੰਘ, ਜੈ ਸਿੰਘ, ਸੁਖਦੇਵ ਸਿੰਘ, ਹੌਲਦਾਰ ਵਿਜੈ ਸ਼ਾਰਦਾ, ਯਾਦਵਿੰਦਰ ਸਿੰਘ, ਦਿਲਬਰ ਸਿੰਘ, ਅਸਵੰਤ ਸਿੰਘ ਪੀ.ਪੀ.ਐਸ., ਅਮਨਦੀਪ ਸਿੰਘ ਹੌਲਦਾਰ, ਸਤਨਾਮ ਸਿੰਘ ਹੌਲਦਾਰ, ਐਸ.ਆਈ. ਜਸਵਿੰਦਰ ਸਿੰਘ, ਏ.ਐਸ.ਆਈ ਬਲਵਿੰਦਰ ਸਿੰਘ, ਐਸ.ਆਈ. ਰੂਪ ਸਿੰਘ, ਵਰਿੰਦਰ ਸਿੰਘ ਕਾਂਸਟੇਬਲ, ਐਸ.ਆਈ. ਭਗਵਾਨ ਸਿੰਘ, ਹੌਲਦਾਰ ਤਾਰਾ ਚੰਦ, ਕਾਂਸਟੇਬਲ ਮਾਨ ਸਿੰਘ, ਐਸ.ਆਈ. ਪਵਿੱਤਰ ਸਿੰਘ, ਹੈੱਡ ਕਾਂਸਟੇਬਲ ਕਮਲਜੀਤ ਸਿੰਘ, ਹੈੱਡ ਮਾਸਟਰ ਨਵਨੀਤ ਸਿੰਘ, ਈ.ਟੀ.ਟੀ. ਅਧਿਆਪਕ ਸੁਖਵਿੰਦਰ ਕੌਰ ਤੇ ਮੋਹਨ ਸਿੰਘ, ਵਿਜੈ ਕਪੂਰ, ਅਮਿਤ ਕੁਮਾਰ, ਸਰਨਪ੍ਰੀਤ ਕੌਰ, ਰਾਜ ਕੁਮਾਰ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਸਿੰਘ, ਪਬਲੀਨ ਸਿੰਘ ਧੰਜੂ, ਯੋਗੇਸ਼ਵਰ ਕਸ਼ਯਪ, ਸਤੀਸ਼ ਕੁਮਾਰ, ਵਿਜੈ ਕੁਮਾਰ ਗੋਇਲ, ਪਰਮਜੋਤ ਸਿੰਘ, ਗੁਰਦਰਸ਼ਨ ਸਿੰਘ ਚਮੋਲੀ, ਮੁਨੀਸ਼ ਕੁਮਾਰ, ਟਿੰਕੂ, ਧਰਮਪਾਲ ਸਿੰਘ, ਰਾਕੇਸ਼ ਅਰੋੜਾ, ਰੀਨਾ ਰਾਣੀ, ਪੂਜਾ ਵਰਮਾ, ਕੁਲਦੀਪ ਕੌਰ, ਰਾਜੇਸ਼ ਵਾਲੀਆ, ਸੁਪ੍ਰੀਤ ਬਾਜਵਾ, ਪੀਯੂਸ਼ ਅਗਰਵਾਲ, ਸੰਗਰਾਮ ਸਿੰਘ, ਅਮਰੀਕ ਸਿੰਘ, ਜੋਬਨਪ੍ਰੀਤ ਕੌਰ , ਸੁਖਦੇਵ ਸਿੰਘ,  ਹੁਕਮ ਚੰਦ, ਤਰਸੇਮ ਲਾਲ, ਸੋਹਨ ਸਿੰਘ, ਮੁਕੇਸ਼ ਕੁਮਾਰ, ਅਜੀਤ ਸਿੰਘ, ਸੁਖਦੇਵ ਸਿੰਘ, ਨਛੱਤਰ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ ਅਤੇ ਸੀਮਾ ਪਾਰਸੀ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਭੁਪਿੰਦਰ ਸਿੰਘ, ਸ਼ਹੀਦ ਗੱਨਰ ਅਮਰੀਕ ਸਿੰਘ, ਸ਼ਹੀਦ ਨਾਇਕ ਰਾਜਵਿੰਦਰ ਸਿੰਘ, ਸ਼ਹੀਦ ਹੌਲਦਾਰ ਮੁਖਤਿਆਰ ਸਿੰਘ ਅਤੇ ਸ਼ਹੀਦ ਨਾਇਕ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਭਾਰਤੀ ਫੌਜ ਦੇ ਆਪਰੇਸ਼ਨ ਰਕਸ਼ਕ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਮੰਗਲ ਸਿੰਘ, ਵਿਰਜੇਸ਼ ਕੁਮਾਰ ਅਤੇ ਅਮਨਦੀਪ ਸਿੰਘ ਨੂੰ ਫਰਿਸ਼ਤੇ ਸਕੀਮ ਤਹਿਤ ਸਰਟੀਫ਼ਿਕੇਟ ਵੀ ਦਿੱਤੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Preeti Yadav , Dr. Preeti Yadav , DC Patiala , Deputy Commissioner Patiala , Patiala , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD