Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਨਿਗਮ ਦੇ 25 ਸਫ਼ਾਈ ਸੈਨਿਕਾਂ ਦਾ ਕੀਤਾ ਸਨਮਾਨ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Himanshu Aggarwal, DC Jalandhar, Jalandhar, Deputy Commissioner Jalandhar, 76th Republic Day,Republic Day of India, Republic Day 2025, Republic Day Parade 2025, National flag

Web Admin

Web Admin

5 Dariya News

ਜਲੰਧਰ , 26 Jan 2025

Last updated on: Jan 26, 2025, 00:00 IST

76ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਸ਼ਾਸਨਿਕ ਸੁਧਾਰ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਵਲੋਂ ਅੱਜ ਜਲੰਧਰ ਸ਼ਹਿਰ ਦੀ ਸਾਫ਼-ਸਫ਼ਾਈ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਜੁਆਇੰਟ ਕਮਿਸ਼ਨਰ ਮਨਦੀਪ ਕੌਰ ਅਤੇ ਸੁਮਨਦੀਪ ਕੌਰ ਸਮੇਤ ਨਗਰ ਨਿਗਮ ਦੇ 25 ਸਫ਼ਾਈ ਸੈਨਿਕਾਂ ਦਾ ਸਨਮਾਨ ਕੀਤਾ ਗਿਆ।

ਕੈਬਨਿਟ ਮੰਤਰੀ ਵਲੋਂ ਸਨਮਾਨ ਹਾਸਿਲ ਕਰਨ ਵਾਲਿਆਂ ਵਿੱਚ ਐਕਸੀਅਨ ਰਾਮ ਪਾਲ, ਬਲਜੀਤ ਸਿੰਘ, ਅਰਵਿੰਦ, ਡੀ.ਸੀ.ਐਫ.ਏ. ਪੰਕਜ ਕਪੂਰ ਤੇ ਸਹਾਇਕ ਸਿਹਤ ਅਫ਼ਸਰ ਡਾ. ਸ੍ਰੀ ਕ੍ਰਿਸ਼ਨ ਤੇ ਡਾ. ਸੁਮੀਤਾ ਅਬਰੋਲ, ਐਸ.ਡੀ.ਓ. ਸਾਕਸ਼ੀ ਜਿੰਦਲ, ਸੁਪਰਵਾਈਜ਼ਰ ਰਵਿੰਦਰ ਕੁਮਾਰ, ਨਰੇਸ਼ ਕੁਮਾਰ ਤੇ ਕਿਸ਼ਨ ਲਾਲ ਤੋਂ ਇਲਾਵਾ ਜੇ.ਈ. ਚਰਨਜੀਤ, ਗਿਤਾਂਸ਼ ਭਗਤ ਤੇ ਕਾਰਤਿਕ, ਸੈਨੇਟਰੀ ਇੰਸਪੈਕਟਰ ਅਸ਼ੋਕ ਭੀਲ ਤੇ ਰਿੰਪੀ ਕਲਿਆਣ ਸੁਪਰਡੈਂਟ ਵਿਨੋਦ, ਅਨੂਸ਼ਾ ਪਿੰਟੋ,  ਮੱਖਣ, ਗੋਲਡੀ, ਅਰਜੁਨ ਗਿੱਲ, ਸੰਨੀ, ਕੁਲਦੀਪ ਪਾਂਡੇ ਅਤੇ ਸੋਹਨ ਲਾਲ ਸ਼ਾਮਿਲ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Himanshu Aggarwal , DC Jalandhar , Jalandhar , Deputy Commissioner Jalandhar , 76th Republic Day , Republic Day of India , Republic Day 2025 , Republic Day Parade 2025 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD